ਵਿਸ਼ੇਸ਼ ਲੇਖ
ਸ਼ਾਂਤ ਤੇ ਸਹਿਜ ਸੁਭਾਅ ਦੇ ਸਨ ਸ਼੍ਰੀ ਗੁਰੂ ਰਾਮਦਾਸ ਜੀ
ਸ਼ੈਲੀ ਦੀ ਰਵਾਨਗੀ ਦੀ ਇਕੋ ਇੱਕ ਖਾਸ਼ੀਅਤ ਸ਼ਬਦਾਂ ਦਾ ਦੁਹਰਾਉ ਕਹੀ ਜਾ ਸਕਦੀ ਹੈ
ਗੁਰਗੱਦੀ ਦਿਵਸ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਨੇ ਲੋਕਾਈ ਨੂੰ ਜੀਵਨ-ਜੁਗਤਿ ਸਮਝਾ ਕੇ ਮਾਰਗ ਦਰਸ਼ਨ ਕੀਤਾ।
ਗੁਰ ਰਾਮਦਾਸ ਰਾਖਹੁ ਸਰਣਾਈ
ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦੀ ਸ਼ਖਸੀਅਤ ਬਾਰੇ ਕੁਝ ਸ਼ਬਦ ਹੀ ਲਿਖਣੇ ਹੋਣ ਤਾਂ ਕਹਿ ਸਕਦੇ ਹਾਂ ਕਿ ਉਨ੍ਹਾਂ ਦਾ ਜੀਵਨ ‘ਪੂਰੀ ਹੋਈ ਕਰਾਮਾਤਿ’ ਦਾ ਅਕਸ ਸੀ।
ਗੁਰਗੱਦੀ ਦਿਵਸ 'ਤੇ ਵਿਸ਼ੇਸ਼: ਬੈਠਾ ਸੋਢੀ ਪਾਤਸ਼ਾਹ ਰਾਮਦਾਸ ਸਤਿਗੁਰੂ ਕਹਾਵੇ
ਅਧਿਆਤਮਕ ਆਗੂ ਹੋਣ ਦੇ ਨਾਲ-ਨਾਲ ਸ੍ਰੀ ਗੁਰੂ ਰਾਮਦਾਸ ਜੀ ਇਕ ਉੱਚ ਕੋਟੀ ਦੇ ਬਾਣੀਕਾਰ ਵੀ ਸਨ
ਗੁਰਗੱਦੀ ਦਿਵਸ 'ਤੇ ਵਿਸ਼ੇਸ਼: ਧੰਨ ਧੰਨ ਰਾਮਦਾਸ ਗੁਰ , ਜਿਨ ਸਿਰਿਆ ਤਿਨੈ ਸਵਾਰਿਆ॥
ਗੁਰੂ ਰਾਮਦਾਸ ਜੀ ਦਾ ਸਾਦਗੀ ਭਰਪੂਰ ਜੀਵਨ ਅਤੇ ਉਨ੍ਹਾਂ ਦੁਆਰਾ ਰਚਿਤ ਬਾਣੀ ਅੱਜ ਵੀ ਸਾਨੂੰ ਜਿੱਥੇ ਚੰਗੀ ਜੀਵਨ ਜਾਚ ਸਿਖਾਉਂਦੀ ਹੈ,
ਵਿਚਾਰੇ ਪੁਲਿਸ ਵਾਲੇ...
ਸੋਸ਼ਲ ਮੀਡੀਆ ਦਾ ਯੁਗ ਹੈ। ਜਦੋਂ ਕੋਈ ਪੁਲਿਸ ਵਾਲਾ ਕਿਸੇ ਮੋੜ ਤੇ ਖੜਾ ਕਿਸੇ ਤੋਂ ਰਿਸ਼ਵਤ ਲੈਂਦਾ ਦਿਸਦਾ ਹੈ ਤਾਂ ਅਸੀਂ ਉਸ ਦੀ ਵੀਡੀਉ ਬਣਾ ਕੇ ਪਾ ਦਿੰਦੇ ਹਾਂ ਜਾਂ ਕੋਈ...
ਸ਼ਹੀਦੀ ਦਿਵਸ 'ਤੇ ਵਿਸ਼ੇਸ਼: ਸਿੱਖਾਂ ਦੇ ਹਕੂਕਾਂ ਲਈ ਲੜਨ ਵਾਲੇ 'ਭਾਈ ਜਸਵੰਤ ਸਿੰਘ ਖਾਲੜਾ'
ਪੰਜਾਬ ਨੇ 1980 ਤੋਂ ਬਾਅਦ ਕਾਲੇ ਦੌਰ ਦਾ ਲੰਬਾ ਸਮਾਂ ਅਪਣੇ ਪਿੰਡੇ 'ਤੇ ਹੰਢਾਇਆ, ਇਸ ਕਾਲੇ ਦੌਰ ਵਿਚ ਹਜ਼ਾਰਾਂ ਹੀ ਨਿਰਦੋਸ਼ ਸਿੱਖਾਂ ਨੂੰ ਬੇਮੌਤੇ ਮਾਰ ਦਿਤਾ ਗਿਆ।
ਸਭਿਅਕ ਸਮਾਜ ਦੀ ਨੀਂਹ ਹਨ ਅਧਿਆਪਕ
ਅਧਿਆਪਕ ਇਕ ਕਿੱਤੇ ਦਾ ਹੀ ਨਾਂ ਨਹੀਂ ਸਗੋਂ ਅਧਿਆਪਕ ਅਪਣੇ ਆਪ ਵਿਚ ਇਕ ਪਰਉਪਕਾਰੀ ਸੰਸਥਾ ਹੈ।
ਅਧਿਆਪਕ ਗੁਣਾਂ ਦੀ ਖਾਨ ਹੈ, ਇਹ ਵਿਸ਼ਵਾਸ ਜਗਾਉਣਾ ਜ਼ਰੂਰੀ ਹੈ
ਪ੍ਰਿੰਸੀਪਲ ਨੇ ਦੋ-ਚਾਰ ਗੱਲਾਂ ਪੁੱਛ ਕੇ ਉਨ੍ਹਾਂ ਨੂੰ ਨੌਕਰੀ ਉਤੇ ਰੱਖ ਲਿਆ
ਜਾਣੋ ਕਿਉਂ ਭਾਰਤ ਰਤਨ ਦੇ ਹੱਕਦਾਰ ਹਨ ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਸੀਨੀਅਰ
ਬਲਬੀਰ ਸਿੰਘ ਸੀਨੀਅਰ ਭਾਰਤੀ ਖੇਡ ਇਤਿਹਾਸ ਦੇ ਇਕੱਲੇ ਅਜਿਹੇ ਖਿਡਾਰੀ ਹਨ, ਜਿਨ੍ਹਾਂ ਨੇ ਇਕ ਓਲੰਪਿਕ ਮੈਚ ਵਿਚ 5 ਗੋਲ ਕੀਤੇ ਹਨ।