ਵਿਸ਼ੇਸ਼ ਲੇਖ
1984 ਸਿੱਖ ਨਸਲਕੁਸ਼ੀ ਦੇ 38 ਸਾਲ: ਸਿੱਖਾਂ ਦੇ ਮਨਾਂ ਵਿਚ ਅੱਜ ਵੀ ਅੱਲੇ ਹਨ ਜ਼ਖ਼ਮ
ਨਵੰਬਰ 1984 ਇਸ ਦੇਸ਼ ਦਾ ਐਸਾ ਕਾਲਾ ਵਰਕਾ ਸੀ ਜਿਸ ਨੇ ਮਾਨਵਤਾ ਦੇ ਮੱਥੇ ਉੱਤੇ ਕਾਲਖ ਮਲ ਦਿੱਤੀ
31 ਅਕਤੂਬਰ 1984 - 38 ਸਾਲ ਪਹਿਲਾਂ ਅੱਜ ਦੇ ਦਿਨ ਹੋਇਆ ਸੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦਾ ਕਤਲ
ਯੂਨਾਨੀ ਮਿਥਿਹਾਸ ਦੇ ਅੰਦਰ ਇੱਕ ਫੀਨਿਕਸ ਪੰਛੀ ਦਾ ਜ਼ਿਕਰ ਆਉਂਦਾ ਹੈ। ਜਦੋਂ ਇਸ ਪੰਛੀ ਦਾ ਅੰਤ ਸਮਾਂ ਆਉਂਦਾ ਹੈ ਤਾਂ ਇਹ ਆਪ ਹੀ ਆਪਣੇ ਖੰਭਾਂ ਨੂੰ ਅੱਗ ਲਾ ਲੈਂਦਾ ਹੈ
ਸਾਕਾ ਪੰਜਾ ਸਾਹਿਬ ਦੀ ਅਨੂਠੀ ਗਾਥਾ
ਸਾਕਾ ਪੰਜਾ ਸਾਹਿਬ ਸਿੱਖਾਂ ਦੀ ਸਹਿਨਸ਼ੀਲਤਾ, ਸੂਰਬੀਰਤਾ ਅਤੇ ਪੂਰਨ ਕੁਰਬਾਨੀ ਦੀ ਇਕ ਉਦਾਹਰਨ ਹੈ
ਗੁਰਿਆਈ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।।
ਹਾਜ਼ਰਾ ਹਜ਼ੂਰ, ਸਰਬ ਕਲਾ ਭਰਪੂਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
ਬੰਦੀ ਛੋੜ ਦਿਵਸ ਕਿ ਲਛਮੀ ਪੂਜਾ ?
ਸਿੱਖ ਇਤਿਹਾਸ ਦੇ ਮੁਤਾਬਕ ਗੁਰੂ ਹਰਿਗੋਬਿੰਦ ਸਾਹਿਬ ਜੀ ਨੂੰ ਮੌਕੇ ਦੀ ਮੁਗ਼ਲ ਹਕੂਮਤ ਵਲੋਂ, ਕੁੱਝ ਸਮੇਂ ਲਈ ਗਵਾਲੀਅਰ ਦੇ ਕਿਲ੍ਹੇ ਵਿਚ ਕੈਦ ਕਰ ਦਿਤਾ ਗਿਆ ਸੀ।
ਦੀਵਾਲੀ ਮੁਬਾਰਕ ਉਨ੍ਹਾਂ ਨੂੰ ਜੋ ਖ਼ੁਦ ਦੀਵੇ ਬਣ ਚਾਨਣ ਕਰਦੇ ਨੇ
ਸਾਨੂੰ ਚਾਹੀਦਾ ਹੈ ਕਿ ਮਹਿੰਗੇ ਦਿਖਾਵੇ ਭਰੇ ਸਮਾਨ, ਲਾਈਟਾਂ ਆਦਿ ਖ਼ਰੀਦਣ ਦੀ ਬਜਾਏ ਇਨ੍ਹਾਂ ਗ਼ਰੀਬਾਂ ਤੋਂ ਮਦਦ ਵਜੋਂ ਸਮਾਨ ਖ਼ਰੀਦੀਏ।
ਖ਼ਾਲਸਾ ਰਾਜ ਸਮੇਂ ਦੀ ਦੀਵਾਲੀ ਅਤੇ ਅਜੋਕੇ ਖਾਲਸਿਆਂ ਦੀ ਦੀਵਾਲੀ
ਰਾਗੀ ਸਿੰਘ ਦੀਵਾਲੀ ਵਾਲੇ ਦਿਨ ਸਾਰਾ ਦਿਨ ਹੀ ਭਾਈ ਗੁਰਦਾਸ ਜੀ ਦੀ ਇਹ ਵਾਰ ਗਾਉਂਦੇ ਰਹਿੰਦੇ ਹਨ, ‘ਦੀਵਾਲੀ ਦੀ ਰਾਤ ਦੀਵੇ ਬਾਲੀਅਨ।’
ਬਰਸੀ 'ਤੇ ਵਿਸ਼ੇਸ਼ : ਬਹੁਪੱਖੀ ਸ਼ਖ਼ਸੀਅਤ ਦੇ ਮਾਲਕ ਸਨ ਸਰਦਾਰ ਜੱਸਾ ਸਿੰਘ ਆਹਲੂਵਾਲੀਆ
ਆਹਲੂਵਾਲੀਆ ਨੇ 1764-65 ਵਿਚ ਲਾਹੌਰ ਅਤੇ ਸਰਹਿੰਦ ਨੂੰ ਜਿੱਤ ਕੇ ਖ਼ਾਲਸਾ ਰਾਜ ਕਾਇਮ ਕੀਤਾ ਸੀ।
ਸ੍ਰੀ ਅਕਾਲ ਤਖ਼ਤ ਸਾਹਿਬ ਦਾ ਨਿਧੜਕ ਜਥੇਦਾਰ ਅਕਾਲੀ ਫੂਲਾ ਸਿੰਘ
ਅਕਾਲੀ ਬਾਬਾ ਫੂਲਾ ਸਿੰਘ ਜੀ ਇਕ ਅਨੋਖੇ ਜਰਨੈਲ ਸਨ
ਪ੍ਰਕਾਸ਼ ਪੁਰਬ 'ਤੇ ਵਿਸ਼ੇੇਸ਼: ਧੰਨ ਧੰਨ ਰਾਮਦਾਸ ਗੁਰ , ਜਿਨ ਸਿਰਿਆ ਤਿਨੈ ਸਵਾਰਿਆ॥
ਮਨ ਵਿੱਚ ਗੁਰੂ ਅਮਰਦਾਸ ਜੀ ਨੂੰ ਮਿਲਣ ਦੀ ਤਾਂਘ ਲੈ ਆਪ ਗੋਇੰਦਵਾਲ ਸਾਹਿਬ ਪਹੁੰਚ ਗਏ। ਉੱਥੇ ਆਪ ਦਿਨ ਰਾਤ ਕੀਰਤਨ ਸੁਣਦੇ ਅਤੇ ਗੁਰੂ ਘਰ ਦੀ ਸੇਵਾ ਕਰਦੇ।