ਗੋਲੀ ਲੱਗਣ ਤੋਂ ਬਾਅਦ ਭਾਈ ਮਹਿੰਗਾ ਸਿੰਘ ਬੱਬਰ ਦੇ ਆਖ਼ਰੀ ਬੋਲ ਸਨ "ਚੜ੍ਹਦੀਕਲਾ ਹੋ ਗਈ ...।"
ਤਿੰਨ ਵਜੇ ਦੇ ਕਰੀਬ ਗੁਰਦੁਆਰਾ ਬਾਬਾ ਅੱਟਲ ਸਾਹਿਬ ਵਾਲੇ ਮੋਰਚੇ ਤੇ ਫਾਇਰਿੰਗ ਹੋਈ ਤਾਂ ਭਾਈ ਮਹਿੰਗਾ ਸਿੰਘ ਨੇ ਵੀ ਅੱਗੋਂ ਖੜਕਵਾਂ ਜੁਆਬ ਦਿੱਤਾ ਜਿਸ ...
Bhai Mehnga Singh Babbar
1 ਜੂਨ 1984 'ਤੇ ਵਿਸ਼ੇਸ਼
ਤਿੰਨ ਵਜੇ ਦੇ ਕਰੀਬ ਗੁਰਦੁਆਰਾ ਬਾਬਾ ਅੱਟਲ ਸਾਹਿਬ ਵਾਲੇ ਮੋਰਚੇ ਤੇ ਫਾਇਰਿੰਗ ਹੋਈ ਤਾਂ ਭਾਈ ਮਹਿੰਗਾ ਸਿੰਘ ਨੇ ਵੀ ਅੱਗੋਂ ਖੜਕਵਾਂ ਜੁਆਬ ਦਿੱਤਾ ਜਿਸ ਸਰਕਾਰੀ ਮੋਰਚੇ ਵਿਚੋਂ ਗੋਲੀ ਆਈ ਸੀ ਭਾਈ ਸਾਹਿਬ ਨੇ ਓਥੇ ਗੋਲੀਆਂ ਦਾ ਮੀਂਹ ਵਰ੍ਹਾ ਦਿੱਤਾ ਅਤੇ ਜੈਕਾਰੇ ਛੱਡਦੇ ਹੋਏ ਗੁੰਬਦ ਵਾਲੀ ਸਭ ਤੋਂ ਉਪਰਲੀ ਨੌਵੀਂ ਮੰਜਿਲ ਤੇ ਜਾ ਡਟੇ। ਜਿਥੋਂ ਸ਼ਿਸਤ ਹੋਰ ਵਧੀਆ ਬੱਝੀ ਅਤੇ ਪਲਾਂ ਵਿਚ ਹੀ 8 - 9 ਸੀ ਆਰ ਪੀ ਵਾਲੇ ਧੁਰ ਦੀ ਗੱਡੀ ਚਾੜ ਦਿੱਤੇ ਸਰਕਾਰੀ ਮੋਰਚਾ ਖਾਲੀ ਹੋ ਗਿਆ।