ਪ੍ਰਕਾਸ਼ ਪੁਰਬ ਮੌਕੇ ਬੱਚਿਆਂ ਨੂੰ ਵੰਡੇ ਤੋਹਫ਼ੇ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਇਕ ਸਮਾਗਮ ਕਰਵਾਇਆ ਗਿਆ

File Photo

ਜੰਮੂ  (ਸਰਬਜੀਤ ਸਿੰਘ) ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਵਸ ਸਬੰਧੀ ਗੁਰਦੁਆਰਾ ਪੰਜਾ ਸਾਹਿਬ ਹਸਨ ਅਬਦਾਲ (ਪਾਕਿਸਤਾਨ) ਵਿਖੇ ਇਕ ਸਮਾਗਮ ਕਰਵਾਇਆ ਗਿਆ

ਜਿਸ ਵਿਚ ਪੰਜਾਬੀ ਸਿੱਖ ਸੰਗਤ ਪਾਕਿਸਤਾਨ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਖ਼ਾਲਸਾ ਧਰਮਕ ਸਕੂਲ ਗੁਰਦਵਾਰਾ ਪੰਜਾ ਸਾਹਿਬ ਦੇ ਬੱਚਿਆਂ ਨੂੰ ਪੰਜਾਬੀ ਸਿੱਖ ਸੰਗਤ ਦੇ ਪ੍ਰਬੰਧਕ ਗੁਰਮੇਲ ਸਿੰਘ ਵਲੋਂ ਤੋਹਫ਼ੇ ਦਿਤੇ ਗਏ।

ਜ਼ਿਕਰਯੋਗ ਹੈ ਕਿ ਗੋਪਾਲ ਸਿੰਘ ਚਾਵਲਾ ਪੰਜਾਬੀ ਸਿੱਖ ਸੰਗਤ ਚੇਅਰਮੈਨ ਵਜੋਂ ਸੇਵਾ ਨਿਭਾ ਰਹੇ ਹਨ।