Panthak News: ਜ਼ਰੂਰੀ ਪੰਥਕ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸੱਦੀ ਗਈ ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ
ਗਿਆਨੀ ਰਘਬੀਰ ਸਿੰਘ ਨੇ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ
Giani Raghbir Singh
Panthak News: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨੇ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰਾਂ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਭਲਕੇ 6 ਦਸੰਬਰ ਨੂੰ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਬੁਲਾਈ ਹੈ।
ਇਸ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਤੋਂ ਜਾਰੀ ਹੋਏ ਬਿਆਨ ਰਾਹੀਂ ਦਸਿਆ ਗਿਆ ਹੈ ਕਿ 6 ਦਸੰਬਰ ਨੂੰ ਸਵੇਰੇ 11 ਵਜੇ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੰਜ ਸਿੰਘ ਸਾਹਿਬਾਨ ਦੀ ਜ਼ਰੂਰੀ ਇਕੱਤਰਤਾ ਹੋਵੇਗੀ, ਜਿਸ ਦੇ ਵਿਚ ਕੁੱਝ ਅਤਿ ਜ਼ਰੂਰੀ ਪੰਥਕ ਕਾਰਜਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਜਾਵੇਗਾ।
(For more news apart from Meeting of Panj Singh Sahiban called at Sri Akal Takht Sahib, stay tuned to Rozana Spokesman)