ਜਲ੍ਹਿਆਂਵਾਲੇ ਬਾਗ਼ ਦੇ ਤੱਥਾਂ ਵਾਂਗ ਜੂਨ 1984 ਦੇ ਹਮਲੇ ਦੇ ਤੱਥ ਸਿੱਖ ਕੌਮ ਸਾਹਮਣੇ ਆਉਣ : ਧਰਮੀ ਫ਼ੌਜੀ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਧਾਰੀਵਾਲ : ਜੂਨ 1984 ਵਿਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਾ ਹਰ ਕੋਈ ਕਰਦਾ ਹੈ ਪਰ ਉਸ ਬਾਰੇ ਅਸਲੀ ਤੱਥ ਸਾਹਮਣੇ ਲਿਆਉਣ ਦੀ ਕਿਸੇ ਨੇ ਕੋਸ਼ਿਸ਼ ਨਹੀਂ ਕੀਤੀ...

June 1984 attack

Baldev Singh

ਧਾਰੀਵਾਲ : ਜੂਨ 1984 ਵਿਚ ਦਰਬਾਰ ਸਾਹਿਬ 'ਤੇ ਹੋਏ ਹਮਲੇ ਦੀ ਨਿੰਦਾ ਹਰ ਕੋਈ ਕਰਦਾ ਹੈ ਪਰ ਉਸ ਬਾਰੇ ਅਸਲੀ ਤੱਥ ਸਾਹਮਣੇ ਲਿਆਉਣ ਦੀ ਕਿਸੇ ਨੇ ਕੋਸ਼ਿਸ਼ ਨਹੀਂ ਕੀਤੀ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫ਼ੇਅਰ  ਐਸੋਸੀਏਸ਼ਨ ਰਜਿ. ਦੇ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਧਾਰੀਵਾਲ ਵਿਖੇ ਪ੍ਰੈੱਸ ਕਾਨਫ਼ਰੰਸ ਦੌਰਾਨ ਕੀਤਾ।