ਪੰਥ ਪ੍ਰਸਿੱਧ ਢਾਡੀ ਜਥਾ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੂੰ ਸਦਮਾ, ਮਾਤਾ ਦਾ ਹੋਇਆ ਦਿਹਾਂਤ
ਕਈ ਦਿਨਾਂ ਤੋਂ ਸਨ ਬੀਮਾਰ
Bhai Tarsem Singh Moranwali mother death News
Bhai Tarsem Singh Moranwali mother death News: ਪੰਥ ਪ੍ਰਸਿੱਧ ਨਾਮਵਰ ਢਾਡੀ ਭਾਈ ਤਰਸੇਮ ਸਿੰਘ ਮੋਰਾਂਵਾਲੀ ਨੂੰ ਡੂੰਘ ਸਦਮਾ ਲੱਗਿਆ। ਉਨ੍ਹਾਂ ਦੇ ਮਾਤਾ ਨਛੱਤਰ ਕੌਰ ਦਾ ਦਿਹਾਂਤ ਹੋ ਗਿਆ। ਮਾਤਾ ਨਛੱਤਰ ਕੌਰ ਪਿਛਲੇ ਕਈ ਦਿਨਾਂ ਤੋਂ ਬੀਮਾਰ ਸਨ। ਉਹ ਇੰਗਲੈਂਡ ਦੇ ਵਸਨੀਕ ਸਨ ਤੇ ਉਨ੍ਹਾਂ ਦਾ ਇਲਾਜ ਇੰਗਲੈਂਡ ਦੇ ਹਸਪਤਾਲ ਵਿਖੇ ਚੱਲ ਰਿਹਾ ਸੀ ਜਿੱਥੇ ਮਾਤਾ ਨਛੱਤਰ ਕੌਰ ਅਕਾਲ ਚਲਾਣਾ ਕਰ ਗਏ।