ਭਾਰਤ 'ਚ ਜਰਮਨ ਦੇ ਡਿਪਟੀ ਹਾਈ ਕਮਿਸ਼ਨਰ ਨੇ ਸ੍ਰੀ ਦਰਬਾਰ ਸਾਹਿਬ ਮੱਥਾ ਟੇਕਿਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਭਾਰਤ ਵਿਚ ਜਰਮਨ ਅੰਬੈਸੀ ਦੇ ਡਿਪਟੀ ਹਾਈ ਕਮਿਸ਼ਨਰ ਡਾਕਟਰ ਜਸਪਰ ਵੈਕ ਨੇ ਅੱਜ ਅਪਣੇ ਪਰਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ................

Doctor Jasper Vac With Family At Sri Darbar Sahib

ਭਾਰਤ ਵਿਚ ਜਰਮਨ ਅੰਬੈਸੀ ਦੇ ਡਿਪਟੀ ਹਾਈ ਕਮਿਸ਼ਨਰ ਡਾਕਟਰ ਜਸਪਰ ਵੈਕ ਨੇ ਅੱਜ ਅਪਣੇ ਪਰਵਾਰ ਸਮੇਤ ਸ੍ਰੀ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਮੱਥਾ ਟੇਕਣ ਉਪਰੰਤ ਸੂਚਨਾ ਕੇਂਦਰ ਵਿਖੇ ਉਨ੍ਹਾਂ ਨੂੰ ਸ਼੍ਰੋਮਣੀ ਕਮੇਟੀ ਦੇ ਅਧਿਕਾਰੀਆਂ ਵਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉਨ੍ਹਾਂ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਇਥੇ ਆ ਕੇ ਇਕ ਅਜੀਬ ਤਜ਼ੁਰਬਾ ਹੋਇਆ ਹੈ ਅਤੇ ਆਤਮਕ ਸ਼ਾਂਤੀ ਮਿਲੀ ਹੈ।