Amritsar News: SGPC ਪ੍ਰਧਾਨ ਧਾਮੀ ਨੇ 7 ਮੈਂਬਰੀ ਕਮੇਟੀ ਦੀ ਅੱਜ ਹੋਣ ਵਾਲੀ ਮੀਟਿੰਗ ਕੀਤੀ ਮੁਲਤਵੀ
ਹੁਣ ਮੀਟਿੰਗ 18 ਫ਼ਰਵਰੀ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਹੋਵੇਗੀ।
SGPC President Dhami postpones today's meeting of 7-member committee
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਅਤਿ ਜਰੂਰੀ ਨਿੱਜੀ ਪਰਿਵਾਰਕ ਰੁਝੇਵਿਆਂ ਕਾਰਨ 7 ਮੈਂਬਰੀ ਕਮੇਟੀ ਦੀ ਅੱਜ 16 ਫ਼ਰਵਰੀ ਨੂੰ ਹੋਣ ਵਾਲੀ ਇਕੱਤਰਤਾ ਮੁਲਤਵੀ ਕਰ ਦਿੱਤੀ।
ਹੁਣ ਮੀਟਿੰਗ 18 ਫ਼ਰਵਰੀ ਨੂੰ ਜਥੇਦਾਰ ਗੁਰਚਰਨ ਸਿੰਘ ਟੌਹੜਾ ਇੰਸਟੀਚਿਊਟ ਬਹਾਦਰਗੜ੍ਹ ਪਟਿਆਲਾ ਵਿਖੇ 12:30 ਵਜੇ ਹੋਵੇਗੀ।