ਗਿਆਨੀ ਹਰਪ੍ਰੀਤ ਸਿੰਘ ਨੇ ਬਾਬਾ ਬੁੱਢਾ ਜੀ ਯਾਤਰੀ ਨਿਵਾਸ ਦਾ ਨੀਂਹ ਪੱਥਰ ਰੱਖਿਆ 

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਸਹਿਯੋਗ ਨਾਲ ਬਣਾਇਆ ਜਾ ਰਿਹਾ ਬਾਬਾ ਬੁੱਢਾ ਜੀ ਯਾਤਰੀ ਨਿਵਾਸ

Giani Harpreet Singh laid the foundation stone of Baba Buddha Ji Yatri Niwas

 ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਸਹਿਯੋਗ ਨਾਲ ਬਣਾਇਆ ਜਾ ਰਿਹਾ ਬਾਬਾ ਬੁੱਢਾ ਜੀ ਯਾਤਰੀ ਨਿਵਾਸ ਚੰਡੀਗੜ੍ਹ- ਅੱਜ ਗਵਾਲੀਅਰ ਦੇ ਗੁਰਦੁਆਰਾ ਦਾਤਾ ਬੰਦੀ ਛੋੜ ਵਿਖੇ ਕਾਰ ਸੇਵਾ ਵਾਲੇ ਬਾਬਾ ਸੇਵਾ ਸਿੰਘ ਖਡੂਰ ਸਾਹਿਬ ਵਾਲਿਆਂ ਦੀ ਸਹਿਯੋਗ ਨਾਲ ਬਣਾਏ ਜਾ ਰਹੇ ਬਾਬਾ ਬੁੱਢਾ ਜੀ ਯਾਤਰੀ ਨਿਵਾਸ ਦਾ ਨਹੀਂ ਪੱਥਰ ਰੱਖਿਆ ਗਿਆ। 

ਇਸ ਮੌਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੀ ਸ਼ਾਮਲ ਹੋਏ। ਇਸ ਦੌਰਾਨ ਗਿਆਨੀ ਹਰਪ੍ਰੀਤ ਸਿੰਘ ਨੇ ਪੰਜ ਪਿਆਰਿਆਂ ਵਿਚ ਸ਼ਾਮਲ ਹੋ ਕੇ ਬਾਬਾ ਬੁੱਢ ਜੀ ਯਾਤਰੀ ਨਿਵਾਸ ਦਾ ਨਿਰਮਾਣ ਅਰੰਭ ਕਰਵਾਇਆ।