ਸ੍ਰੀ ਗੁਰੂ ਰਾਮਦਾਸ ਜੀ ਦੇ ਗੁਰਗੱਦੀ ਦਿਵਸ ਮੌਕੇ ਸੰਗਤਾਂ ਦਰਬਾਰ ਸਾਹਿਬ ਹੋਈਆਂ ਨਤਮਸਤਕ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਸਰਬਤ ਦੇ ਭਲੇ ਦੀ ਕੀਤੀ ਅਰਦਾਸ

Sangats paid obeisance at Darbar Sahib

 

 ਅੰਮ੍ਰਿਤਸਰ (ਰਾਜੇਸ਼ ਕੁਮਾਰ ਸੰਧੂ) ਚੌਥੀ ਪਾਤਸ਼ਾਹੀ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ ਦੇ ਗੁਰ ਗੱਦੀ ਦਿਵਸ ਮੌਕੇ ਅੱਜ ਸੰਗਤਾਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ (Sangats paid obeisance at Darbar Sahib)  ਹੋਈਆਂ।  ਇੱਥੇ ਸੰਗਤਾਂ ਨੇ ਗੁਰੂ ਘਰ ਮੱਥਾ ਟੇਕਿਆ, ਇਲਾਹੀ ਬਾਣੀ ਦਾ ਆਨੰਦ ਮਾਣਿਆ ਗਿਆ ਅਤੇ ਸਰਬੱਤ ਦੇ ਭਲਾ ਦੀ (Sangats paid obeisance at Darbar Sahib)  ਅਰਦਾਸ ਕੀਤੀ। 

  ਹੋਰ ਵੀ ਪੜ੍ਹੋ:  ਉੱਤਰ ਪ੍ਰਦੇਸ਼ 'ਚ ਮਹਿਲਾ ਯਾਤਰੀਆਂ ਨਾਲ ਭਰੀ ਬੱਸ ਪਲਟੀ, 1 ਦੀ ਮੌਤ

 

ਇਸ ਮੌਕੇ ਗੱਲਬਾਤ ਕਰਦਿਆਂ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ (Sangats paid obeisance at Darbar Sahib) ਸਿੰਘ ਸਾਹਿਬ ਗਿਆਨੀ ਗੁਰਬਿੰਦਰ ਸਿੰਘ ਨੇ ਦੱਸਿਆ ਕਿ ਅੱਜ ਦੇ ਦਿਨ ਸ੍ਰੀ ਗੁਰੂ ਅਮਰਦਾਸ ਜੀ ਨੇ ਸੋਢੀ ਸੁਲਤਾਨ ਸ੍ਰੀ ਗੁਰੂ ਰਾਮ ਦਾਸ ਜੀ ਨੂੰ ਗੁਰ ਗੱਦੀ (Sangats paid obeisance at Darbar Sahib)   ਬਖਸ਼ਸ਼ ਕੀਤੀ ਸੀ।

 

 

ਸ੍ਰੀ ਗੁਰੂ ਰਾਮ ਦਾਸ ਜੀ ਵੱਲੋਂ ਸ੍ਰੀ ਗੁਰੂ ਅਮਰਦਾਸ ਜੀ ਦੀ ਪੂਰੇ ਮਨ ਅਤੇ ਭਾਵਨਾ ਨਾਲ  (Sangats paid obeisance at Darbar Sahib)  ਸੇਵਾ ਕੀਤੀ ਜਿਸ ਤੋਂ ਬਾਅਦ ਉਹਨਾਂ ਖੁਸ਼ ਹੋ ਕੇ ਅੱਜ ਦੇ ਦਿਨ ਉਹਨਾਂ ਨੂੰ ਗੁਰਗੱਦੀ ਬਖ਼ਸੀ।

 

ਇਸ ਲਈ ਜਿਥੇ ਅੱਜ ਦਾ ਦਿਹਾੜਾ ਸੰਸਾਰ ਭਰ ਦੀਆਂ ਨਾਨਕ ਨਾਮ ਲੇਵਾ ਸੰਗਤਾ ਵੱਲੋਂ ਮਨਾਇਆ ਜਾ ਰਿਹਾ ਹੈ ਉਥੇ ਹੀ ਸਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਵੀ ਸੰਗਤਾਂ ਭਾਰੀ ਗਿਣਤੀ ਵਿਚ ਨਤਮਸਤਕ ਹੋਣ ਲਈ ਪਹੁੰਚ ਰਹੀਆ ਹਨ। ਗੁਰੂ ਮਹਾਰਾਜ ਦਾ ਗੁਰਗੱਦੀ ਦਿਵਸ (Sangats paid obeisance at Darbar Sahib) ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।

 

 

  ਹੋਰ ਵੀ ਪੜ੍ਹੋ: ਥਾਈਲੈਂਡ ’ਚ ਟੈਕਸੀਆਂ ਦੀਆਂ ਛੱਤਾਂ ’ਤੇ ਕੀਤੀ ਖੇਤੀ