ਹਾਕੀ ਪ੍ਰਧਾਨ ਰਜਿੰਦਰ ਸਿੰਘ ਨੇ ਦਰਬਾਰ ਸਾਹਿਬ ਮੱਥਾ ਟੇਕਿਆ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਪੰਥਕ/ਗੁਰਬਾਣੀ

ਭਾਰਤੀ ਹਾਕੀ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਅੱਜ ਅਪਣੇ ਪਰਵਾਰ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਬੀਬੀ ਹਰਜੀਤ ਕੌਰ ....

Hockey President Rajinder Singh with Others

ਅੰਮ੍ਰਿਤਸਰ,  ਭਾਰਤੀ ਹਾਕੀ ਦੇ ਪ੍ਰਧਾਨ ਰਜਿੰਦਰ ਸਿੰਘ ਨੇ ਅੱਜ ਅਪਣੇ ਪਰਵਾਰ ਸਮੇਤ ਦਰਬਾਰ ਸਾਹਿਬ ਵਿਖੇ ਮੱਥਾ ਟੇਕਿਆ। ਉਨ੍ਹਾਂ ਨਾਲ ਉਨ੍ਹਾਂ ਦੀ ਪਤਨੀ ਬੀਬੀ ਹਰਜੀਤ ਕੌਰ ਅਤੇ ਪੁੱਤਰ ਕਰਨਬੀਰ ਸਿੰਘ ਤੇ ਮਨਮੋਹਿਤ ਸਿੰਘ ਵੀ ਮੌਜੂਦ ਸਨ। ਦਰਬਾਰ ਸਾਹਿਬ ਦੇ ਦਰਸ਼ਨ ਕਰਨ ਤੋਂ ਬਾਅਦ ਰਜਿੰਦਰ ਸਿੰਘ ਤੇ ਉਨ੍ਹਾਂ ਦੇ

ਪਰਵਾਰਕ ਮੈਂਬਰਾਂ ਨੂੰ ਸ੍ਰੀ ਦਰਬਾਰ ਸਾਹਿਬ ਦੇ ਸੂਚਨਾ ਕੇਂਦਰ ਵਿਖੇ ਸਨਮਾਨਤ ਕੀਤਾ। ਰਜਿੰਦਰ ਸਿੰਘ ਨੇ ਕਿਹਾ ਕਿ ਦਰਬਾਰ ਸਾਹਿਬ ਮਾਨਵਤਾ ਦਾ ਅਧਿਆਤਮਿਕ ਕੇਂਦਰ ਹੈ ਅਤੇ ਇਥੇ ਪੁੱਜ ਕੇ ਮਨ ਨੂੰ ਸ਼ਾਂਤੀ ਮਿਲਦੀ ਹੈ।