ਪੰਥਕ/ਗੁਰਬਾਣੀ
ਦੋ ਲੜਕੀਆਂ ਦੇ ਅਨੰਦ ਕਾਰਜ ਕਰਵਾਉਣ ਵਾਲੇ ਗ੍ਰੰਥੀ, ਰਾਗੀ ਜਥੇ ਤੇ ਗੁਰਦੁਆਰਾ ਕਮੇਟੀ ‘ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੇ ਲਾਈ ਰੋਕ
ਦੋ ਲੜਕੀਆਂ ਦਾ ਵਿਆਹ ਸਿੱਖ ਰਹਿਤ ਮਰਿਆਦਾ ਦੇ ਉਲਟ: ਜਥੇਦਾਰ ਗਿਆਨੀ ਰਘਬੀਰ ਸਿੰਘ
ਸ਼ੇਖ ਬਾਬਾ ਫਰੀਦ ਜੀ ਦੇ ਆਗਮਨ ਪੁਰਬ ਮੌਕੇ ਗੁਰਦੁਆਰਾ ਟਿੱਲਾ ਬਾਬਾ ਫਰੀਦ ਜੀ ਤੋਂ ਨਗਰ ਕੀਰਤਨ ਹੋਇਆ ਆਰੰਭ
ਵੱਡੀ ਗਿਣਤੀ ਵਿਚ ਸੰਗਤ ਹੋ ਰਹੀ ਨਸਮਸਤਕ
ਸੱਜਣ ਕੁਮਾਰ ਨੂੰ ਬਰੀ ਕਰਨ ਦਾ ਮਾਮਲਾ: ਦਿੱਲੀ ਗੁਰਦਵਾਰਾ ਕਮੇਟੀ ਨੇ ਅਦਾਲਤੀ ਫ਼ੈਸਲੇ ਨੂੰ ਪੱਖਪਾਤੀ ਐਲਾਨਿਆ
ਉਨ੍ਹਾਂ ਦਾਅਵਾ ਕੀਤਾ ਕਿ ਕਮੇਟੀ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਤੇ ਸੀਬੀਆਈ ਨੂੰ ਚਿੱਠੀ ਲਿੱਖ ਕੇ ਸਮਾਂ ਮੰਗਿਆ ਹੈ।
ਸ੍ਰੀ ਗੁਰੂ ਨਾਨਕ ਦੇਵ ਜੀ ਦੇ ਬਰਾਤ ਰੂਪ ’ਚ ਆਏ ਨਗਰ ਕੀਰਤਨ ਦਾ ਮਹਿਤਾ ਪੁਲਿਸ ਵਲੋਂ ਸਲਾਮੀ ਦੇ ਕੇ ਸਵਾਗਤ
ਫੁਲਾਂ ਨਾਲ ਸਜੀ ਹੋਈ ਪਾਲਕੀ ਸਾਹਿਬ ਦੇ ਪਿੱਛੇ ਸੈਂਕੜੇ ਟਰੈਕਟਰ ਟਰਾਲੀਆਂ ਤੇ ਗੱਡੀਆਂ ਵਿਚ ਬੈਠੀ ਸੰਗਤ ਨਗਰ ਕੀਰਤਨ ਦੀ ਸ਼ੋਭਾ ਵਧਾ ਰਹੇ ਸਨ।
ਖ਼ਸਤਾ ਹੋ ਰਹੀ ਗੁਰਦੁਆਰਾ ਪੰਜਾ ਸਾਹਿਬ ਦੀ ਇਮਾਰਤ
ਪਰੋਸਿਆ ਜਾ ਰਿਹਾ ਤਿੰਨ-ਤਿੰਨ ਦਿਨ ਬੇਹਾ ਲੰਗਰ, ਅਰਬਾਂ ਦੇ ਬਜਟ ਵਾਲੀ ਸ਼੍ਰੋਮਣੀ ਕਮੇਟੀ ਬਾਬੇ ਦਾ ਘਰ ਬਚਾਉਣ ਲਈ ਕੁਝ ਕਰੇਗੀ?
ਅੱਜ ਦਾ ਹੁਕਮਨਾਮਾ (21 ਸਤੰਬਰ 2023)
ਸੂਹੀ ਮਹਲਾ ੪ ਘਰੁ ੭ ੴ ਸਤਿਗੁਰ ਪ੍ਰਸਾਦਿ ॥
ਭਾਰਤ ਵਿਰੁਧ ਕੈਨੇਡਾ ਦੇ ਦੋਸ਼ਾਂ ਨੂੰ ਬ੍ਰਿਟਿਸ਼ ਸਿੱਖ ਸੰਸਦ ਮੈਂਬਰਾਂ ਨੇ ‘ਚਿੰਤਾਜਨਕ’ ਕਰਾਰ ਦਿਤਾ
ਅਸੀਂ ਨਿਆਂ ਯਕੀਨੀ ਕਰਨ ਲਈ ਬਰਤਾਨੀਆਂ ਸਰਕਾਰ ਦੇ ਸੰਪਰਕ ’ਚ ਹਾਂ : ਤਨਮਨਜੀਤ ਸਿੰਘ ਢੇਸੀ
ਕੈਨੇਡਾ ਦੇ PM ਜਸਟਿਨ ਟਰੂਡੋ ਦੀ ਟਿੱਪਣੀ ਨੇ ਦੁਨੀਆਂ ਭਰ ’ਚ ਵਸਦੇ ਸਿੱਖਾਂ ਦੇ ਹਿਰਦੇ ਵਲੂੰਧਰੇ: ਜਥੇਦਾਰ ਗਿਆਨੀ ਰਘਬੀਰ ਸਿੰਘ
ਕਿਹਾ, ਭਾਰਤ ਸਰਕਾਰ ਨੂੰ ਕੈਨੇਡਾ ਦੇ ਇਲਜ਼ਾਮਾਂ ’ਤੇ ਸਥਿਤੀ ਸਪੱਸ਼ਟ ਕਰਨੀ ਚਾਹੀਦੀ ਹੈ
1984 ਸਿੱਖ ਨਸਲਕੁਸ਼ੀ ਮਾਮਲਾ: ਰਾਊਜ਼ ਐਵੇਨਿਊ ਕੋਰਟ ਨੇ ਸੱਜਣ ਕੁਮਾਰ ਨੂੰ ਕੀਤਾ ਬਰੀ
ਸੁਲਤਾਨਪੁਰੀ ਵਿਚ 6 ਲੋਕਾਂ ਦੀ ਹਤਿਆ ਦਾ ਮਾਮਲਾ
ਤੜਕੇ ਤਿੰਨ ਵਜੇ 2 ਗੁਰਦੁਆਰਿਆਂ 'ਚੋਂ ਗੋਲਕ ਲੈ ਕੇ ਭੱਜੇ ਲੁਟੇਰੇ, ਸੀਸੀਟੀਵੀ ਵਿਚ ਕੈਦ ਹੋਈਆਂ ਤਸਵੀਰਾਂ
ਪੁਲਿਸ ਵਲੋਂ ਸੀਸੀਟੀਵੀ ਫੁਟੇਜ ਦੇ ਆਧਾਰ ’ਤੇ ਦੋਸ਼ੀਆਂ ਦੀ ਪਛਾਣ ਕੀਤੀ ਜਾ ਰਹੀ ਹੈ।