ਪੰਥਕ/ਗੁਰਬਾਣੀ
ਗੁਰਦੁਆਰਾ ਸਾਹਿਬ ਬਾਬਾ ਮੱਖਣ ਸ਼ਾਹ ਲੁਬਾਣਾ ਸਿੱਖ ਸੈਂਟਰ ਬੋਰਗੋ ਸੰਨ ਯਾਕਮੋ ਵਿਖੇ ਦਸਵੇਂ ਪਾਤਸ਼ਾਹ ਦਾ ਪ੍ਰਕਾਸ਼ ਦਿਹਾੜਾ ਮਨਾਇਆ
ਇਸ ਪਾਵਨ ਦਿਹਾੜੇ 'ਤੇ ਸ਼ੁੱਕਰਵਾਰ 19 ਜਨਵਰੀ ਨੂੰ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ। ਜਿਹਨਾਂ ਦੇ 21 ਜਨਵਰੀ ਦਿਨ ਐਤਵਾਰ ਨੂੰ ਭੋਗ ਪਾਏ ਗਏ।
Punjab News: ਵਿਰੋਧ ਛੱਡਣ ਬਦਲੇ ਪ੍ਰਕਾਸ਼ ਬਾਦਲ ਨੇ ਮੈਨੂੰ ਵਿਧਾਨ ਸਭਾ ਸੀਟਾਂ ਤਕ ਦੀ ਦਿਤੀ ਸੀ ਪੇਸ਼ਕਸ਼ : ਪਾਲ ਸਿੰਘ ਫ਼ਰਾਂਸ
Punjab News : 'ਪ੍ਰਕਾਸ਼ ਬਾਦਲ ਹੀ ਬੰਦੀ ਸਿੰਘਾਂ ਨੂੰ ਜੇਲਾਂ ਤੋਂ ਬਾਹਰ ਨਹੀਂ ਆਉਣ ਦੇਣਾ ਚਾਹੁੰਦੇ ਸਨ, ਹੁਣ ਹਰਸਿਮਰਤ ਬਾਦਲ ਕਿਸ ਮੂੰਹ ਨਾਲ ਰਿਹਾਈ ਮੰਗ ਰਹੇ ਨੇ'
Kartarpur Sahib: ਕੜਾਕੇ ਦੀ ਠੰਢ ਦੌਰਾਨ ਲਾਂਘੇ ਰਾਹੀਂ 398 ਸ਼ਰਧਾਲੂਆਂ ਨੇ ਸ੍ਰੀ ਕਰਤਾਰਪੁਰ ਸਾਹਿਬ ਵਿਖੇ ਮੱਥਾ ਟੇਕਿਆ
ਐਤਵਾਰ ਨੂੰ ਲਾਂਘੇ ਰਾਹੀਂ ਪੰਜਾਬ ਵਿਧਾਨ ਸਭਾ ਦੀ ਪ੍ਰੈੱਸ ਗੈਲਰੀ ਕਮੇਟੀ ਦੇ ਸਟਾਫ਼ ਸਮੇਤ 398 ਸ਼ਰਧਾਲੂਆਂ ਵਲੋਂ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਜੀ ਦੇ ਦਰਸ਼ਨ ਕੀਤੇ।
Panthak News: ‘ਪ੍ਰਾਣ ਪ੍ਰਤਿਸ਼ਠਾ’ ਸਮਾਰੋਹ ਦੇ ਸੱਦੇ ਲਈ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਐਡਵੋਕੇਟ ਧਾਮੀ ਨੇ ਕੀਤਾ ਧੰਨਵਾਦ
ਕਿਹਾ, ਅਸੀਂ ਇਲਾਹੀ ਗੁਰਬਾਣੀ ਦੇ ਨਿਰਾਲੇ ਗੁਰਮਤਿ ਫਲਸਫੇ ਦੇ ਪੈਰੋਕਾਰ ਹੋਣ ਦੇ ਨਾਤੇ ਹਰ ਧਰਮ ਦੀਆਂ ਮਾਨਤਾਵਾਂ ਦਾ ਸਤਿਕਾਰ ਕਰਦੇ ਹਾਂ।
Qaumi Insaaf Morcha: ਬੰਦੀ ਸਿੰਘਾਂ ਦੀ ਰਿਹਾਈ ਲਈ ਕੌਮੀ ਇਨਸਾਫ਼ ਮੋਰਚੇ ਨੇ 13 ਟੋਲ ਪਲਾਜ਼ਿਆਂ 'ਤੇ ਦਿਤਾ ਧਰਨਾ
ਕੌਮੀ ਇਨਸਾਫ ਮੋਰਚੇ ਦੇ ਸਮਰਥਨ ਵਿਚ ਆਈਆਂ ਕਿਸਾਨ ਜਥੇਬੰਦੀਆਂ
Bandi Singhs Issue: ਬੰਦੀ ਸਿੰਘਾਂ ਸਬੰਧੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਗਠਤ ਪੰਜ ਮੈਂਬਰੀ ਕਮੇਟੀ ਦੀ ਹੋਈ ਇਕੱਤਰਤਾ
ਬੰਦੀ ਸਿੰਘਾਂ ਦੀ ਰਿਹਾਈ ਲਈ ਯਤਨ ਨਿਰੰਤਰ ਜਾਰੀ ਰੱਖੇ ਜਾਣਗੇ- ਐਡਵੋਕੇਟ ਧਾਮੀ
SGPC News: ਸੌਦਾ ਸਾਧ ਨੂੰ ਮੁੜ ਪੈਰੋਲ ਦੇਣ ’ਤੇ ਸ਼੍ਰੋਮਣੀ ਕਮੇਟੀ ਨੇ ਕੀਤਾ ਸਖ਼ਤ ਇਤਰਾਜ਼
ਕਿਹਾ, ਤਿੰਨ-ਤਿੰਨ ਦਹਾਕਿਆਂ ਤੋਂ ਜੇਲਾਂ ਵਿਚ ਨਜ਼ਰਬੰਦ ਸਿੱਖਾਂ ਬਾਰੇ ਪੱਖਪਾਤੀ ਰਵੱਈਆ ਅਪਣਾਇਆ ਜਾ ਰਿਹਾ ਹੈ
Qaumi Insaaf Morcha: ਭਲਕੇ ਪੰਜਾਬ ਦੇ 13 ਟੋਲ ਪਲਾਜ਼ਾ ਕੀਤੇ ਜਾਣਗੇ ਮੁਫ਼ਤ; ਕੌਮੀ ਇਨਸਾਫ਼ ਮੋਰਚੇ ਦਾ ਐਲਾਨ
ਸਵੇਰੇ 11 ਤੋਂ ਦੁਪਹਿਰ 2 ਵਜੇ ਤਕ ਫਰੀ ਹੋਣਗੇ ਟੋਲ ਪਲਾਜ਼ਾ
Panthak News: ਬਾਦਲ ਦਲ ਦੇ ਭਾਜਪਾ ਨਾਲ ਗਠਜੋੜ ਦਾ ਖ਼ਮਿਆਜ਼ਾ ਕੌਮ ਨੂੰ ਭੁਗਤਣਾ ਪੈ ਰਿਹੈ : ਜਥੇਦਾਰ ਰਤਨ ਸਿੰਘ
ਰੋਜ਼ਾਨਾ ਸਪੋਕਸਮੈਨ ਤੇ ਉੱਚਾ ਦਰ ਬਾਬਾ ਨਾਨਕ ਵਿਰੁਧ ਕੰਮ ਕਰਨ ਵਾਲੇ ਪੰਥਕ ਨਹੀਂ ਹੋ ਸਕਦੇ
Panthak News: ਸ੍ਰੀ ਗੁਰੂ ਗ੍ਰੰਥ ਸਾਹਿਬ ਵਿਚ ਪ੍ਰਾਣ ਪ੍ਰਤਿਸ਼ਠਾ ਦਾ ਕੋਈ ਸੰਕਲਪ ਹੀ ਨਹੀਂ : ਡਾ. ਗੁਰਦਰਸ਼ਨ ਸਿੰਘ ਢਿੱਲੋਂ
ਸਿੱਖਾਂ ਨੂੰ ਸਨਾਤਨੀ ਧਰਮ ਦੇ ਅੰਗ ਵਜੋਂ ਪੇਸ਼ ਕਰਨਾ ਸਾਡੇ ਲਈ ਵੱਡੀ ਫ਼ਿਕਰਮੰਦੀ : ਰਾਜਿੰਦਰ ਸਿੰਘ