ਪੰਥਕ/ਗੁਰਬਾਣੀ
ਅੰਬਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
ਉਨ੍ਹਾਂ ਕਿਹਾ ਕਿ ਸਿੱਖ ਗੁਰਬਾਣੀ ਦੀ ਬੇਅਦਬੀ ਨੂੰ ਕਦੇ ਵੀ ਬਰਦਾਸ਼ਤ ਨਹੀਂ ਕਰ ਸਕਦਾ।
ਸ਼ਹੀਦੀ ਸਾਕਾ ਸ੍ਰੀ ਪੰਜਾ ਸਾਹਿਬ ਦੀ ਸ਼ਤਾਬਦੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਤੋਂ ਪਾਸਪੋਰਟ ਮੰਗੇ
ਪਾਕਿਸਤਾਨ ’ਚ ਹੋਣ ਵਾਲੇ ਸਮਾਗਮਾਂ ’ਚ ਸ਼੍ਰੋਮਣੀ ਕਮੇਟੀ ਵੱਲੋਂ ਭੇਜਿਆ ਜਾਣਾ ਹੈ ਵਿਸ਼ੇਸ਼ ਜੱਥਾ
ਨਾਨਕ ਫਿਕੈ ਬੋਲਿਐ ਤਨੁ ਮਨੁ ਫਿਕਾ ਹੋਇ
ਸਿਆਣਿਆਂ ਨੇ ਠੀਕ ਹੀ ਕਿਹਾ ਹੈ ਕਿ ਤਲਵਾਰ ਦੇ ਫੱਟ ਤਾਂ ਮਿਟ ਜਾਂਦੇ ਹਨ ਪਰ ਜ਼ੁਬਾਨ ਦੇ ਫੱਟ ਕਦੇ ਨਹੀਂ ਮਿਟਦੇ।
ਪਵਿੱਤਰ ਵੇਈਂ ਦੀ 22ਵੀਂ ਵਰ੍ਹੇਗੰਢ ਮੌਕੇ ਸੁਲਤਾਨਪੁਰ ਲੋਧੀ ਪਹੁੰਚੇ CM ਮਾਨ
ਇਸ ਮੌਕੇ ਮੁੱਖ ਮੰਤਰੀ ਨੇ ਪਵਿੱਤਰ ਵੇਈਂ ਦੇ ਦਰਸ਼ਨ ਕੀਤੇ ਅਤੇ ਵੇਈਂ ਦਾ ਜਲ ਵੀ ਛਕਿਆ।
ਅਫ਼ਗ਼ਾਨਿਸਤਾਨ ਤੋਂ 21 ਹੋਰ ਸਿੱਖ ਪਹੁੰਚੇ ਦਿੱਲੀ
ਲਗਭਗ 130 ਅਫ਼ਗਾਨ ਹਿੰਦੂ ਅਤੇ ਸਿੱਖ ਹੁਣ ਵੀ ਅਫ਼ਗਾਨਿਸਤਾਨ ਵਿਚ ਹਨ
ਚੌਲਾਂ ਵਾਲੀਆਂ ਬੋਰੀਆਂ ’ਤੇ ਛਾਪੀ ਗਈ ਸ੍ਰੀ ਹਰਿਮੰਦਰ ਸਾਹਿਬ ਦੀ ਤਸਵੀਰ, ਮਾਮਲਾ ਦਰਜ
ਸਿੱਖ ਜਥੇਬੰਦੀਆਂ ਦਾ ਕਹਿਣਾ ਹੈ ਕਿ ਸ਼ੈਲਰ ਵਿਚ ਬਾਰਦਾਨੇ ਦੀਆਂ ਬੋਰੀਆਂ ਅਤੇ ਲਿਫ਼ਾਫ਼ਿਆਂ ’ਤੇ ਸ੍ਰੀ ਦਰਬਾਰ ਸਾਹਿਬ ਦੀ ਤਸਵੀਰ ਛਾਪ ਕੇ ਬੇਅਦਬੀ ਕੀਤੀ ਜਾ ਰਹੀ ਹੈ।
CM ਮਾਨ ਦੇ ਵਿਆਹ 'ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਸਵਾਰੀ ਲਿਆਉਣ ਵਾਲੀ ਗੱਡੀ ਦੀ ਹੋਈ ਸਕ੍ਰੀਨਿੰਗ, SGPC ਨੇ ਜਤਾਇਆ ਇਤਰਾਜ਼
ਇਸ ਦਾ ਵੀਡੀਓ ਸਾਹਮਣੇ ਆਉਣ ਮਗਰੋਂ ਹੁਣ ਸ਼੍ਰੋਮਣੀ ਕਮੇਟੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੂੰ ਲਿਖਤੀ ਸ਼ਿਕਾਇਤ ਵੀ ਦਿੱਤੀ ਹੈ।
ਰਾਜ ਸਭਾ ਮੈਂਬਰ ਤੇ ਵਾਤਾਵਰਣ ਪ੍ਰੇਮੀ ਸੰਤ ਸੀਚੇਵਾਲ ਸ੍ਰੀ ਦਰਬਾਰ ਸਾਹਿਬ ਵਿਖੇ ਹੋਏ ਨਤਮਸਤਕ
ਸੰਤ ਬਲਬੀਰ ਸਿੰਘ ਸੀਚੇਵਾਲ ਦੇ ਨਾਲ ਉਨ੍ਹਾਂ ਦੇ ਮੈਂਬਰ ਵੀ ਮੌਜੂਦ ਸਨ।
ਸਿੱਖ ਵਿਦਿਆਰਥੀਆਂ ਲਈ ਚੰਗੀ ਖ਼ਬਰ, ਕਕਾਰਾਂ ਸਮੇਤ ਪ੍ਰਤੀਯੋਗਿਤਾ ਪ੍ਰੀਖਿਆ 'ਚ ਬੈਠਣ ਦੀ ਮਿਲੀ ਇਜਾਜ਼ਤ
ਦਿੱਲੀ ਹਾਈਕੋਰਟ ਨੇ ਕਿਹਾ - ਕਕਾਰਾਂ ਸਣੇ ਪ੍ਰਤੀਯੋਗਿਤਾ ਇਮਤਿਹਾਨਾਂ 'ਚ ਬੈਠਣਾ ਸਿੱਖ ਵਿਦਿਆਰਥੀਆਂ ਦਾ ਮੁੱਢਲਾ ਹੱਕ
ਲਾਸਾਨੀ ਜਰਨੈਲ ਬੰਦਾ ਸਿੰਘ ਬਹਾਦਰ
ਬੰਦਾ ਸਿੰਘ ਪਹਿਲਾ ਸਿੱਖ ਹਾਕਮ ਜਿਸ ਨੇ ਗੁਰੂ ਦੇ ਨਾਂ ’ਤੇ ਸਿੱਕੇ ਜਾਰੀ ਕੀਤੇ