ਪੰਥਕ/ਗੁਰਬਾਣੀ
ਜੂਨ 1984 ਦੇ ਘੱਲੂਘਾਰੇ ਮੌਕੇ ਜ਼ਖ਼ਮੀ ਹੋਏ ਪਾਵਨ ਸਰੂਪ ਦੇ ਸੰਗਤਾਂ ਨੂੰ 2 ਤੋਂ 5 ਜੂਨ ਤੱਕ ਕਰਵਾਏ ਜਾਣਗੇ ਦਰਸ਼ਨ
ਇਨ੍ਹਾਂ 4 ਦਿਨਾਂ ਵਿਚ ਸਵੇਰੇ ਤੋਂ ਲੈ ਕੇ ਸ਼ਾਮ ਤੱਕ ਸੰਗਤਾਂ ਪਾਵਨ ਸਰੂਪ ਦੇ ਦਰਸ਼ਨ ਕਰ ਸਕਣਗੀਆਂ।
ਫੈਸ਼ਨ ਸ਼ੋਅ ਦੇ ਨਾਂ 'ਤੇ ਸਿੱਖ ਕਕਾਰਾਂ ਦੀ ਬੇਅਦਬੀ ਦਾ SGPC ਪ੍ਰਧਾਨ ਨੇ ਲਿਆ ਸਖ਼ਤ ਨੋਟਿਸ
ਕਕਾਰ ਸਿੱਖ ਧਰਮ ਦਾ ਅਨਿੱਖੜਵਾਂ ਅੰਗ ਹਨ ਅਤੇ ਇਨ੍ਹਾਂ ਨੂੰ ਧਾਰਨ ਕਰਨ ਦੀ ਮਰਿਯਾਦਾ ਹੈ- ਹਰਜਿੰਦਰ ਸਿੰਘ ਧਾਮੀ
ਸਾਨੂੰ ਸਰਕਾਰ ਦੀ ਸੁਰੱਖਿਆ ਦੀ ਲੋੜ ਨਹੀਂ, ਬਾਕੀ ਮੁਲਾਜ਼ਮ ਵੀ ਵਾਪਸ ਭੇਜ ਰਹੇ ਹਾਂ- ਗਿਆਨੀ ਹਰਪ੍ਰੀਤ ਸਿੰਘ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਕੋਲ ਪੰਜਾਬ ਪੁਲਿਸ ਦੇ 6 ਸੁਰੱਖਿਆ ਮੁਲਾਜ਼ਮ ਸਨ, ਜਿਨ੍ਹਾਂ ਵਿਚੋਂ 3 ਨੂੰ ਵਾਪਸ ਬੁਲਾ ਲਿਆ ਗਿਆ ਹੈ।
SGPC ਨੇ ਸ੍ਰੀ ਦਰਬਾਰ ਸਾਹਿਬ ਅੰਦਰ ਤੰਤੀ ਸਾਜ਼ਾਂ ਨਾਲ ਗੁਰਬਾਣੀ ਕੀਰਤਨ ਗਾਇਨ ਕਰਨ ਸਬੰਧੀ ਯਤਨ ਆਰੰਭੇ
ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਰਾਗੀ ਜਥਿਆਂ ਨੂੰ ਵੀ ਤੰਤੀ ਸਾਜ਼ਾਂ ਦਾ ਅਭਿਆਸ ਕਰਨ ਦੀ ਅਪੀਲ ਕੀਤੀ ਗਈ ਹੈ
ਸ੍ਰੀ ਹਰਿਮੰਦਰ ਸਾਹਿਬ 'ਚ ਹੁਣ ਨਹੀਂ ਹੋਵੇਗੀ ਹਾਰਮੋਨੀਅਮ ਦੀ ਵਰਤੋਂ, ਪੁਰਾਣੇ ਤੰਤੀ ਸਾਜ਼ਾਂ ਨਾਲ ਹੋਵੇਗਾ ਕੀਰਤਨ
ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਦਿੱਤੇ ਹੁਕਮ, ਕਿਹਾ- ਅੰਗਰੇਜ਼ਾਂ ਵੱਲੋਂ ਲਿਆਂਦਾ ਗਿਆ ਸੀ ‘ਹਾਰਮੋਨੀਅਮ’
ਬੰਦੀ ਸਿੰਘਾਂ ਦੀ ਰਿਹਾਈ ਦਾ ਮਾਮਲਾ : SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ PM ਮੋਦੀ ਨੂੰ ਭੇਜੀ ਚਿੱਠੀ
PM ਸਮੇਤ ਗ੍ਰਹਿ ਮੰਤਰੀ, ਦਿੱਲੀ ਅਤੇ ਕਰਨਾਟਕ ਦੇ ਮੁੱਖ ਮੰਤਰੀਆਂ ਨਾਲ ਮੰਗਿਆ ਮੁਲਾਕਾਤ ਦਾ ਸਮਾਂ
ਜਥੇਦਾਰ ਵੱਲੋਂ ਹਰ ਸਿੱਖ ਨੂੰ ਲਾਇਸੈਂਸੀ ਹਥਿਆਰ ਰੱਖਣ ਦਾ ਸੁਨੇਹਾ ਸਿੱਖ ਸਿਧਾਂਤ ਦੀ ਉਲੰਘਣਾ: ਕੇਂਦਰੀ ਸਿੰਘ ਸਭਾ
ਕੇਂਦਰੀ ਸਿੰਘ ਸਭਾ ਦਾ ਕਹਿਣਾ ਹੈ ਕਿ ਜਥੇਦਾਰ ਨੂੰ ਚਾਹੀਦਾ ਹੈ ਕਿ ਉਹ ਸਿੱਖਾਂ ਨੂੰ ਗੁਰੂ ਵਾਲੇ ਬਣਨ ਦਾ ਸੱਦਾ ਦੇਵੇ।
ਬੰਦੀ ਸਿੰਘਾਂ ਦੀ ਰਿਹਾਈ ਲਈ ਬਣੀ SGPC ਕਮੇਟੀ 'ਚੋਂ ਸੁਖਬੀਰ ਬਾਦਲ ਦਾ ਨਾਮ ਬਾਹਰ ਕੱਢਣ ਦੀ ਮੰਗ
DSGPC ਪ੍ਰਧਾਨ ਹਰਮੀਤ ਸਿੰਘ ਕਾਲਕਾ ਨੇ ਵੀ ਸਿਆਸੀ ਚਿਹਰਿਆਂ ਨੂੰ ਹਟਾਉਣ ਦੀ ਮੰਗ ਕੀਤੀ
ਪੰਜਾਬ ਸਰਕਾਰ ਬੰਦੀ ਸਿੰਘਾਂ ਦੀ ਰਿਹਾਈ ਲਈ ਮਤਾ ਪਾਸ ਕਰੇ : ਖਾਲੜਾ ਮਿਸ਼ਨ
ਸਿੱਖ ਕੌਮ ਬਾਦਲ ਮੰਡਲੀ ਨੂੰ ਮਾਫ਼ ਨਹੀਂ ਕਰਨਗੇ, ਜਿਨ੍ਹਾਂ ਦੇ ਪਾਪਾਂ ਦੀ ਲਿਸਟ ਬੇਹੱਦ ਲੰਮੀ ਹੈ
ਤਨਖਾਹੀਆਂ ਧਮਿੰਦਰ ਸਿੰਘ ਦਾ SGPC 'ਤੇ ਇਲਜ਼ਾਮ: ਈ-ਮੇਲ ਰਾਹੀਂ ਭੇਜਿਆ ਜਵਾਬ, ਪੇਸ਼ ਨਾ ਹੋਣ ਲਈ ਮੰਗੀ ਮੁਆਫ਼ੀ
ਧਮਿੰਦਰ ਨੇ ਸਿਹਤ ਦਾ ਹਵਾਲਾ ਦਿੰਦੇ ਹੋਏ ਜਥੇਦਾਰਾਂ ਅੱਗੇ ਪੇਸ਼ ਨਾ ਹੋਣ 'ਤੇ ਆਪਣੀ ਬੇਵਸੀ ਜ਼ਾਹਰ ਕੀਤੀ ਹੈ।