ਪੰਥਕ/ਗੁਰਬਾਣੀ
ਜਿਤੁ ਖਾਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥ ਜਿਤੁ ਪੈਧੈ ਤਨੁ ਪੀੜੀਐ ਮਨ ਮਹਿ ਚਲਹਿ ਵਿਕਾਰ॥
ਗੁਰਬਾਣੀ ਸਰਬ ਵਿਆਪਕ ਹੈ ਜਿਸ ਦਾ ਅਰਥ ਹੈ ਕਿ ਗੁਰਬਾਣੀ ਹਰ ਬੰਦੇ ਉਪਰ ਅਤੇ ਹਰ ਸਮੇਂ ਉਪਰ ਲਾਗੂ ਹੈ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਇਕ ਵਿਅਕਤੀ ਨੇ ਦਰਬਾਰ ਅੰਦਰ ਸਿਗਰਟ ਪੀ ਕੇ ਕੀਤੀ ਬੇਅਦਬੀ
ਦੋਸ਼ੀ ਕਾਬੂ, 295-ਏ ਦਾ ਪਰਚਾ ਦਰਜ, ਸਿੱਖ ਜਥੇਬੰਦੀਆਂ ਨੇ ਕੀਤਾ ਰੋਸ ਦਾ ਪ੍ਰਗਟਾਵਾ
ਬਾਬੇ ਨਾਨਕ ਦਾ ਵਿਆਹ: ਕੱਢਿਆ ਗਿਆ ਵਿਸ਼ਾਲ ਨਗਰ ਕੀਰਤਨ, ਵੱਡੀ ਗਿਣਤੀ 'ਚ ਸੰਗਤਾਂ ਨੇ ਭਰੀ ਹਾਜ਼ਰੀ
ਐਸਐਸਪੀ ਅਸ਼ਵਨੀ ਕਪੂਰ ਨੇ ਪੰਜ ਪਿਆਰਿਆਂ ਦਾ ਸਿਰੋਪਾਓ ਪਾ ਕੇ ਸਨਮਾਨਿਤ ਕੀਤਾ
ਬਾਦਲਾਂ ਦੇ ਮੈਂਬਰਾਂ ਨੇ ਮੇਰੇ ’ਤੇ ਹਮਲਾ ਕਰ ਕੇ ਮੈਨੂੰ ਡਰਾਉਣ ਦੀ ਕੋਝੀ ਕੋਸ਼ਿਸ਼ ਕੀਤੀ: ਚੋਣ ਡਾਇਰੈਕਟਰ
ਦਾਨਿਕਸ ਕੈਡਰ ਦੇ ਗੁਰਦਵਾਰਾ ਚੋਣ ਡਾਇਰੈਕਟਰ ਸ.ਨਰਿੰਦਰ ਸਿੰਘ ’ਤੇ ਹੋਏ ਅਖੌਤੀ ਹਮਲੇ ਕਰ ਕੇ ਸਿੱਖਾਂ ਨੂੰ ਨਮੋਸ਼ੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਜੋਤਿ-ਜੋਤ ਦਿਵਸ ਮੌਕੇ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈਆਂ ਸੰਗਤਾਂ
ਅਰਦਾਸ ਕਰਕੇ ਮੰਗਿਆ ਸਰਬੱਤ ਦਾ ਭਲਾ
ਪਵਿੱਤਰ ਧਰਤੀ ਪਾਉਂਟਾ ਸਾਹਿਬ ਦੇ ਇਤਿਹਾਸਕ ਗੁਰਦਵਾਰੇ
ਪਾਉਂਟਾ ਸਾਹਿਬ ਹੀ ਇਕੋ ਇਕ ਅਜਿਹਾ ਸ਼ਹਿਰ ਹੈ ਜਿਸ ਦਾ ਨੀਂਹ ਪੱਥਰ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਨੇ ਆਪ ਰਖਿਆ ਸੀ
ਸਿੰਘਾਂ ਦੇ ਰੋਹ ਅੱਗੇ ਝੁਕੀ ਹਰਿਆਣਾ ਸਰਕਾਰ, ਕਕਾਰਾਂ 'ਤੇ ਲਗਾਈ ਪਾਬੰਦੀ ਹਟਾਈ
ਐੱਚ.ਪੀ.ਐੱਸ.ਸੀ. ਪ੍ਰੀਖਿਆ ਦੇਣ ਮੌਕੇ ਕਕਾਰ ਪਹਿਨਣ 'ਤੇ ਲਗਾਈ ਸੀ ਪਾਬੰਦੀ
ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਦੁਨੀਆਂ ਭਰ ਵਿਚ ਵਸਦੀਆਂ ਸਿੱਖ ਸੰਗਤਾਂ ਵੱਲੋਂ ਬੜੀ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਰਤੇ ਇਸਕ ਖੁਦਾਇ ਰੰਗਿ ਦੀਦਾਰ ਕੇ
ਸ਼ੇਖ਼ ਫ਼ਰੀਦ ਜੀ ਰੱਬ ਅੱਗੇ ਬੇਨਤੀ ਕਰਦੇ ਹਨ ਕਿ ਉਹ ਪ੍ਰੀਤ ਦਾ ਮੀਂਹ ਵਰਸਾਉਂਦਾ ਰਹੇ, ਸਦਾ ਵਰਸਾਉਂਦਾ ਰਹੇ, ਭਾਵੇਂ ਉਸ ਦਾ ਕੰਬਲ ਭਿੱਜ ਕੇ ਭਾਰੀ ਹੋ ਜਾਏ।
‘ਹਿੰਦੂ ਕਿ ਤੁਰਕ ਦੁੰਦ ਭਾਜੈ’ ਤੁਕਾਂਸ਼ ਗੁਰੂ ਗੋਬਿੰਦ ਸਿੰਘ ਜੀ ਦਾ ਭਵਿੱਖਤ ਵਾਕ ਨਹੀਂ : ਜਾਚਕ
ਜਾਚਕ ਨੇ ਕਿਹਾ, ਇਹ ਬਿਲਕੁਲ ਕੋਰਾ ਝੂਠ ਤੇ ਸਿੱਖ ਜਗਤ ਨੂੰ ਗੁਮਰਾਹ ਕਰਨ ਵਾਲੀ ਕੁਚਾਲ ਹੈ।