ਪੰਥਕ/ਗੁਰਬਾਣੀ
ਪਾਕਿਸਤਾਨ ਸਥਿਤ ਗੁਰਦੁਆਰਾ ਸੱਚਾ ਸੌਦਾ ਦੀ ਨਵੀਂ ਇਮਾਰਤ ਦਾ ਉਦਘਾਟਨ, ਦੂਰ-ਦੂਰ ਤੋਂ ਸੰਗਤ ਹੋਈ ਨਤਮਸਤਕ
ਨਵੀਂ ਇਮਾਰਤ ਦਾ ਉਦਘਾਟਨ ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਨਵ ਨਿਯੁਕਤ ਵਧੀਕ ਸਕੱਤਰ ਰਾਣਾ ਸ਼ਾਹਿਦ ਸਲੀਮ ਨੇ ਕੀਤਾ।
ਬਰਗਾੜੀ ਮੋਰਚਾ:116ਵੇਂ ਦਿਨ 113ਵੇਂ ਜੱਥੇ ’ਚ ਸ਼ਾਮਲ 17 ਸਿੰਘਾਂ ਨੇ ਜੈਕਾਰਿਆਂ ਨਾਲ ਦਿਤੀ ਗ੍ਰਿਫ਼ਤਾਰੀ
ਬਰਗਾੜੀ ਦੇ ਉਕਤ ਮੋਰਚੇ ਵਿਚ 113ਵੇਂ ਜਥੇ ’ਚ ਸ਼ਾਮਲ 17 ਸਿੰਘਾਂ ਦਾ ਪਾਰਟੀ ਪ੍ਰਧਾਨ ਵਲੋਂ ਸਿਰੋਪਾਉ ਦੀ ਬਖ਼ਸ਼ਿਸ਼ ਨਾਲ ਸਨਮਾਨ ਕੀਤਾ ਗਿਆ।
ਸ਼ਰਧਾ ਨਾਲ ਮਨਾਇਆ ਗਿਆ ਚੌਥੇ ਪਾਤਸ਼ਾਹ ਦਾ ਪ੍ਰਕਾਸ਼ ਪੁਰਬ, ਖ਼ੂਬਸੂਰਤ ਸਜਾਵਟ ਬਣੀ ਖਿੱਚ ਦਾ ਕੇਂਦਰ
ਦੁਨੀਆਂ ਭਰ ਵਿਚ ਵਸਦੇ ਸਿੱਖਾਂ ਵਲੋਂ ਅੱਜ ਚੌਥੇ ਪਾਤਸ਼ਾਹ ਸ੍ਰੀ ਗੁਰੂ ਰਾਮਦਾਸ ਜੀ ਦਾ ਪ੍ਰਕਾਸ਼ ਦਿਹਾੜਾ ਸ਼ਰਧਾ ਅਤੇ ਉਤਸ਼ਾਹ ਨਾਲ ਮਨਾਇਆ ਜਾ ਰਿਹਾ ਹੈ।
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸਜਾਇਆ ਗਿਆ ਨਗਰ ਕੀਰਤਨ
ਸੱਚਖੰਡ ਸ੍ਰੀ ਦਰਬਾਰ ਸਾਹਿਬ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਖੂਬਸੂਰਤ ਫੁੱਲਾਂ ਨਾਲ ਕੀਤੀ ਗਈ ਸਜਾਵਟ
ਵਿਦੇਸ਼ਾਂ ’ਚ ਪਾਵਨ ਸਰੂਪਾਂ ਦੀ ਛਪਾਈ ਸਬੰਧੀ ਕੈਨੇਡਾ ਪੁੱਜਾ ਸ਼੍ਰੋਮਣੀ ਕਮੇਟੀ ਦਾ ਵਫ਼ਦ
ਵਫ਼ਦ ਨੇ ਗੁਰਦਵਾਰਾ ਪ੍ਰਬੰਧਕਾਂ ਨਾਲ ਕੀਤੀਆਂ ਮੀਟਿੰਗਾਂ
ਬਰਗਾੜੀ ਮੋਰਚੇ ਦੇ 107ਵੇਂ ਦਿਨ 104ਵੇਂ ਜਥੇ ਨੇ ਨਾਹਰਿਆਂ ਤੇ ਜੈਕਾਰਿਆਂ ਨਾਲ ਦਿਤੀ ਗ੍ਰਿਫ਼ਤਾਰੀ
16 ਸਿੰਘਾਂ ਨੂੰ ਗਿ੍ਰਫ਼ਤਾਰੀ ਦੇਣ ਤੋਂ ਪਹਿਲਾਂ ਗੁਰਦਵਾਰਾ ਪਾਤਸ਼ਾਹੀ ਦਸਵੀਂ ਬਰਗਾੜੀ ਵਿਖੇ ਸਿਰੋਪਾਉ ਨਾਲ ਸਨਮਾਨਤ ਕੀਤਾ ਗਿਆ।
ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਬੇਅਦਬੀ ਮਾਮਲੇ ਤੋਂ ਬਾਅਦ ਗਿਆਨੀ ਰਘਬੀਰ ਸਿੰਘ ਦੀ ਛੁੱਟੀ ਲਗਭਗ ਤੈਅ
ਡਾ. ਲਤੀਫ਼ਪੁਰ ਜਾਂ ਮਲਕੀਤ ਸਿੰਘ ਹੋ ਸਕਦੇ ਹਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਅਗਲੇ ‘ਜਥੇਦਾਰ’
‘ਆਪੂ ਬਣੇ ਜਥੇਦਾਰ’ ਨੇ ਮੁੜ ਕੈਪਟਨ ਨੂੰ ਪੇਸ਼ ਹੋਣ ਦਾ ਮੌਕਾ ਦਿਤਾ
ਉਨ੍ਹਾਂ ਕੈਪਟਨ ਅਮਰਿੰਦਰ ਸਿੰਘ ਨੂੂੰ 10 ਨਵੰਬਰ ਨੂੰ ਸਵੇਰੇ 10 ਵਜੇ ਅਕਾਲ ਤਖ਼ਤ ਸਾਹਿਬ ਪੁੱਜਣ ਲਈ ਕਿਹਾ।
ਖਾਲੜਾ ਮਿਸ਼ਨ ਦਾ ਬਿਆਨ, '84 ਵਾਲੇ ਘੋੜੇ ’ਤੇ ਚੜ੍ਹ ਕੇ ਬੇਅਦਬੀਆਂ ਦਾ ਇਨਸਾਫ਼ ਨਹੀਂ ਹੋ ਸਕਦਾ'
ਬੀਬੀ ਪਰਮਜੀਤ ਕੋਰ ਖਾਲੜਾ ਅਤੇ ਐਡਵੋਕੇਟ ਜਗਦੀਪ ਸਿੰਘ ਰੰਧਾਵਾ ਨੇ ਕਿਹਾ ਕਿ 84 ਵਾਲੇ ਤੇ ਮਨੂੰਵਾਦੀਏ, ਬੇਅਦਬੀਆਂ ਦੇ ਦੋਸ਼ੀਆਂ ਨੂੰ ਸਜ਼ਾਵਾ ਨਹੀਂ ਦੇ ਸਕਦੇ
ਕੈਨੇਡਾ ਦੇ ਮੌਂਟਰੀਆਲ ਗੁਰਦਵਾਰੇ ’ਚ 3 ਅਕਤੂਬਰ ਨੂੰ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਨੂੰ ਲੈ ਕੇ ਰੈਲੀ
ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਆਏ ਦਿਨ ਹੀ ਵਾਪਰ ਰਹੀਆਂ ਬੇਅਦਬੀ ਦੀਆਂ ਘਟਨਾਵਾਂ ਜੋ ਕਿ ਭਾਰਤ ਸਰਕਾਰਾਂ ਦੀ ਸ਼ਹਿ ਤੇ ਆਮ ਰੂਪ ਅਖ਼ਤਿਆਰ ਕਰਦੀਆਂ ਜਾ ਰਹੀਆਂ ਹਨ