ਪੰਥਕ/ਗੁਰਬਾਣੀ
ਖਾਲਸਾ ਸਾਜਨਾ ਦਿਵਸ ਮੌਕੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸਮੁੱਚੀ ਸਿੱਖ ਕੌਮ ਨੂੰ ਕੀਤੀ ਅਪੀਲ
ਖੰਡੇ ਬਾਟੇ ਦੀ ਪਾਹੁਲ ਛਕ ਕੇ, ਨਸ਼ਿਆਂ ਦਾ ਤਿਆਗ ਕਰ ਕੇ ਅਤੇ ਗੁਰਬਾਣੀ ਨਾਲ ਜੁੜ ਕੇ ਧਾਰਮਿਕ ਤੌਰ ’ਤੇ ਮਜਬੂਤ ਹੋਣ ਸਿੱਖ- ਗਿਆਨੀ ਹਰਪ੍ਰੀਤ ਸਿੰਘ
ਖ਼ਾਲਸਾ ਸਾਜਨਾ ਦਿਵਸ ਮੌਕੇ ਯੂਨਾਈਟਿਡ ਸਿੱਖ ਸੰਸਥਾ ਕੇਸਗੜ੍ਹ ਸਾਹਿਬ ਵਿਖੇ ਕਰ ਰਹੀ ਹੈ ਸੇਵਾ
13 ਤਰੀਕ ਨੂੰ ਵਿਸਾਖੀ ਵਾਲੇ ਦਿਨ ਲਗਾਇਆ ਜਾਵੇਗਾ ਦਸਤਾਰ ਸਿਖਲਾਈ ਕੈਂਪ
ਕੋਟਕਪੂਰਾ ਗੋਲੀਕਾਂਡ: ਜਾਂਚ ਰੱਦ ਹੋਣ ਤੋਂ ਬਾਅਦ ਭਾਈ ਮੰਡ ਨੇ ਅਗਲੇ ਐਕਸ਼ਨ ਲਈ ਕੀਤਾ ਅਹਿਮ ਐਲਾਨ
ਸਮੂਹ ਸਿੱਖ ਭਾਈਚਾਰੇ ਅਤੇ ਪੰਥ ਦਰਦੀਆਂ ਨੂੰ 20 ਅਪ੍ਰੈਲ ਨੂੰ ਇਕੱਠ ਕਰਨ ਦੀ ਕੀਤੀ ਅਪੀਲ
ਵਿਸਾਖੀ ਮੌਕੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂਆਂ ਲਈ ਸ਼੍ਰੋਮਣੀ ਕਮੇਟੀ ਵੱਲੋਂ ਕੋਰੋਨਾ ਜਾਂਚ ਕੈਂਪ ਸ਼ੁਰੂ
ਸ਼੍ਰੋਮਣੀ ਕਮੇਟੀ ਵੱਲੋਂ 793 ਸ਼ਰਧਾਲੂਆਂ ਦੇ ਪਾਸਪੋਰਟ ਪਾਕਿਸਤਾਨ ਦੂਤਾਵਾਸ ਨੂੰ ਭੇਜੇ ਗਏ ਸਨ, ਜਿਨ੍ਹਾਂ ਵਿਚੋਂ 356 ਵੀਜ਼ੇ ਕੱਟ ਕੇ ਕੁੱਲ 437 ਵੀਜ਼ੇ ਜਾਰੀ ਕੀਤੇ ਗਏ ਹਨ।
25 ਅਪ੍ਰੈਲ ਨੂੰ ਹੋਣਗੀਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ
28 ਅਪ੍ਰੈਲ ਨੂੰ ਵੋਟਾਂ ਦੀ ਗਿਣਤੀ ਹੋਵੇਗੀ ਅਤੇ 29 ਅਪ੍ਰੈਲ ਤਕ ਚੋਣ ਅਮਲ ਪੂਰਾ ਕਰ ਲਿਆ ਜਾਵੇਗਾ।
ਸ਼੍ਰੋਮਣੀ ਕਮੇਟੀ ਦਾ 9 ਅਰਬ 12 ਕਰੋੜ 59 ਲੱਖ ਰੁਪਏ ਦਾ ਘਾਟੇ ਵਾਲਾ ਬਜਟ ਜੈਕਾਰਿਆਂ ਦੀ ਗੂੰਜ ’ਚ ਪਾਸ
ਪਾਸ ਕੀਤੇ ਗਏ ਬਜਟ ਅਨੁਸਾਰ ਆਮਦਨ ਨਾਲੋਂ 40 ਕਰੋੜ 66 ਲੱਖ ਰੁਪਏ ਦੇ ਕਰੀਬ ਵੱਧ ਖ਼ਰਚਾ ਹੋਣ ਦਾ ਅੰਦਾਜ਼ਾ ਹੈ।
ਗੁਰੂ ਤੇਗ ਬਹਾਦਰ ਸਾਹਿਬ ਤੇ ਬ੍ਰਾਹਮਣਵਾਦ
ਬ੍ਰਾਹਮਣੀ ਸੁਭਾਅ ਦੇ ਸਸਕਾਰਾਂ ਵਿਚ ਆਦਿ ਕਾਲ ਤੋਂ ਹੀ ਈਰਖਾ, ਦਵੈਤ, ਊਚ ਨੀਚ, ਛੂਆ ਛਾਤ, ਜਾਤ ਪਾਤ, ਕਰਮ ਕਾਂਡ, ਏਕਾਅਧਿਕਾਰ ਤੇ ਮਨੁੱਖਤਾ ਵਿਚ ਵੰਡੀਆਂ ਹੀ ਪ੍ਰਚੱਲਤ ਰਿਹਾ ਹੈ।
ਕੁੱਝ ਅਜੋਕੇ ਭਖਦੇ ਮਸਲੇ ਤੇ ਬਾਬੇ ਨਾਨਕ ਦੀ ਸਿੱਖਿਆ
ਸਿੱਖ ਲਈ ਅਕਾਲ ਪੁਰਖ ਨੂੰ ਸਮਝ ਕੇ ਉਸ ਦੇ ਗੁਣਾਂ ਨੂੰ ਅਪਣੀ ਜ਼ਿੰਦਗੀ ਵਿਚ ਵਸਾਉਣਾ ਹੀ ਸਿੱਖੀ ਹੈ ਜਿਸ ਲਈ ਗੁਰੂ ਸਾਹਿਬਾਨ ਅਗਵਾਈ ਬਖ਼ਸ਼ਦੇ ਹਨ।
ਖ਼ਾਲਸਾਈ ਜਾਹੋ-ਜਲਾਲ ਨਾਲ ਸ੍ਰੀ ਆਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਦਾ ਆਗਾਜ਼
ਸੰਗਤਾਂ ਨੂੰ ਹੁੰਮ ਹੁਮਾ ਕੇ ਸ੍ਰੀ ਆਨੰਦਪੁਰ ਸਾਹਿਬ ਦੀ ਧਰਤੀ ਤੇ ਹੋਲਾ ਮਹੱਲਾ ਮਨਾਉਣ ਲਈ ਬੇਨਤੀ
ਵਿਸਾਖੀ ਮੌਕੇ ਕੇਂਦਰ ਸਰਕਾਰ ਨੇ ਸਿੱਖ ਸੰਗਤਾਂ ਨੂੰ ਪਾਕਿਸਤਾਨ ਜਾਣ ਦੀ ਦਿੱਤੀ ਇਜਾਜ਼ਤ
ਸਿੱਖ ਸੰਗਤਾਂ 12 ਐਪ੍ਰਲ ਤੋਂ 21 ਐਪ੍ਰਲ ਦੌਰਾਨ ਪਾਕਿਸਤਾਨ ਦਾ ਦੌਰਾ ਕਰਨਗੀਆਂ।