ਪੰਥਕ/ਗੁਰਬਾਣੀ
SGPC ਦੀ ਅੰਤ੍ਰਿਗ ਕਮੇਟੀ ਨੇ ਲਿਆ ਵੱਡਾ ਫ਼ੈਸਲਾ, ਨਰਾਇਣ ਸਿੰਘ ਨੂੰ ਪੰਥ 'ਚੋਂ ਛੇਕਣ ਦੀ ਕੀਤੀ ਮੰਗ
ਸ੍ਰੀ ਦਰਬਾਰ ਸਾਹਿਬ ਦੇ ਮੁੱਖ ਦੁਆਰ 'ਤੇ ਗੋਲੀ ਚੱਲਣ ਦੀ ਕੀਤੀ ਨਿੰਦਾ
ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮਿਲੀ ਸਜ਼ਾ ਅਕਾਲੀ ਦਲ ਦੇ ਬਾਗੀ ਧੜੇ ਨੇ ਕੀਤੀ ਪੂਰੀ
ਸਜ਼ਾ ਪੂਰੀ ਹੋਣ ਉਪਰੰਤ ਅਕਾਲ ਤਖ਼ਤ ਸਾਹਿਬ ਵਿਖੇ ਕੀਤੀ ਅਰਦਾਸ
ਸ਼੍ਰੋਮਣੀ ਕਮੇਟੀ ਦੀ ਅੰਤਰਿੰਗ ਕਮੇਟੀ ਦੀ ਮੀਟਿੰਗ ਅੱਜ
ਨਰਾਇਣ ਸਿੰਘ ਚੌੜਾ ਤੇ ਜਥੇਦਾਰ ਹਰਪ੍ਰੀਤ ਸਿੰਘ ਵਿਰੁਧ ਕਾਰਵਾਈ ਦੀ ਸੰਭਾਵਨਾ
ਫ਼ੈਸਲਾ ਬਾਦਲ ਦਲ ਦੇ ਗਰੁਪ ਬਾਗ਼ੀ-ਦਾਗ਼ੀ ਦਾ ਹੋਇਆ ਪਰ ਸੰਘਰਸ਼ਕਰਤਾ ਪੰਥਕਾਂ ਨੂੰ ਕੀ ਮਿਲਿਆ ਜੋ ਗੁਨਾਹਗਾਰਾਂ ਵਿਰੁਧ ਸਨ?
ਬਾਦਲ ਦਲ ਅਤੇ ਪੰਥਕ ਧਿਰਾਂ ਵਿਚ ਮਤਭੇਦ ਬਰਕਰਾਰ
ਸ਼੍ਰੋਮਣੀ ਅਕਾਲੀ ਦਲ ਸੁਧਾਰ ਲਹਿਰ ਨੂੰ ਸਮੇਟਣ ਲਈ 9 ਨੂੰ ਅੰਮ੍ਰਿਤਸਰ ਵਿਖੇ ਹੋਵੇਗੀ ਵਿਸ਼ੇਸ਼ ਇਕੱਤਰਤਾ: ਗੁਰਪ੍ਰਤਾਪ ਸਿੰਘ ਵਡਾਲਾ
ਜਿਸ ਵਿਚ ਪਰਜੀਡੀਅਮ, ਐਗਜੈਕਟਿਵ ਅਤੇ ਸਲਾਹਕਾਰ ਬੋਰਡ ਦੇ ਮੈਂਬਰ ਸ਼ਾਮਲ ਹੋਣਗੇ ।
Global Sikh Council: ਸਾਬਕਾ ਜਥੇਦਾਰ ਗਿਆਨੀ ਗੁਰਬਚਨ ਸਿੰਘ ਵਲੋਂ ਲਏ ਗਏ ਫ਼ੈਸਲੇ ਵੀ ਰੱਦ ਕੀਤੇ ਜਾਣ : ਗਲੋਬਲ ਸਿੱਖ ਕੌਂਸਲ
Global Sikh Council: ਉਮੀਦ ਕਰਦੇ ਹਾਂ ਕਿ ਤੁਸੀਂ 2003 ਵਾਲੇ ਨਾਨਕਸ਼ਾਹੀ ਕੈਲੰਡਰ ਦੀ ਮੁੜ ਬਹਾਲੀ ਲਈ ਜ਼ਰੂਰ ਹੀ ਸ਼ਲਾਘਾਯੋਗ ਫ਼ੈਸਲਾ ਕਰੋਗੇ
Guru Teg Bahadur ji: ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਸ਼ਹੀਦੀ ਦਿਹਾੜੇ 'ਤੇ ਉਨ੍ਹਾਂ ਨੂੰ ਕੋਟਿ-ਕੋਟਿ ਪ੍ਰਣਾਮ
Guru Teg Bahadur ji: ਆਪ ਜੀ ਦਾ ਜਨਮ 1 ਅਪ੍ਰੈਲ 1621 ਦਿਨ ਐਤਵਾਰ ਨੂੰ ਮਾਤਾ ਨਾਨਕੀ ਜੀ ਦੀ ਕੁਖੋਂ ਅੰਮ੍ਰਿਤਸਰ ਵਿਖੇ ਹੋਇਆ।
ਸੁਖਬੀਰ ਬਾਦਲ ਨੇ ਗੋਲੀਕਾਂਡ ਤੇ ਸੌਦਾ ਸਾਧ ਨੂੰ ਮੁਆਫ਼ੀ ਦਿਵਾਉਣ ਦਾ ਗੁਨਾਹ ਕਬੂਲਿਆ
ਵੱਡੀ ਖ਼ਬਰ: ਸਿੰਘ ਸਾਹਿਬਾਨ ਸੁਣਾ ਰਹੇ ਸੁਖਬੀਰ ਬਾਦਲ ਨੂੰ ਸਜ਼ਾ, ਸ੍ਰੀ ਅਕਾਲ ਤਖ਼ਤ ਸਾਹਿਬ ਦੀ ਫਸੀਲ ਤੋਂ ਹੋਏ LIVE
ਜਥੇਦਾਰ ਅਕਾਲ ਤਖ਼ਤ ਦੀ ਫ਼ਸੀਲ ਤੋਂ ਤਨਖ਼ਾਹੀਏ ਸੁਖਬੀਰ ਬਾਦਲ ਤੇ ਹੋਰ ਲੀਡਰਸ਼ਿਪ ਬਾਰੇ ਸੁਣਾਉਣਗੇ ਇਤਿਹਾਸਕ ਫ਼ੈਸਲਾ
ਵਿਸ਼ਵ ਭਰ ਦੇ ਸਿੱਖਾਂ ਦੀਆਂ ਨਜ਼ਰਾਂ ‘ਜਥੇਦਾਰ’ ਦੇ ਫ਼ੈਸਲੇ ’ਤੇ ਟਿਕੀਆਂ
ਸ਼੍ਰੋਮਣੀ ਕਮੇਟੀ ਨੇ ਰਾਜੂ ਨੂੰ ਭੇਜਿਆ ਜਵਾਬ, ਅੰਮ੍ਰਿਤਸਰ ਨੂੰ ਪਵਿੱਤਰ ਸ਼ਹਿਰ ਬਣਾਉਣ ਦੀ ਮੰਗ ਨਾਲ ਸਹਿਮਤ ਪਰ ਵਰਤ ਰਖਣਾ ਗੁਰਮਤਿ ਦੇ ਉਲਟ
ਸਿੱਖ ਰਵਾਇਤ ਅਤੇ ਸਿਧਾਂਤ ਅਨੁਸਾਰ ਵਰਤ ਰੱਖਣਾ ਗੁਰਮਤਿ ਦੇ ਉਲਟ ਹੈ।