ਪੰਥਕ/ਗੁਰਬਾਣੀ
ਦਿੱਲੀ ਤੋਂ ਸ੍ਰੀ ਨਨਕਾਣਾ ਸਾਹਿਬ ਲਈ ਨਗਰ ਕੀਰਤਨ ਰਵਾਨਾ
ਨਗਰ ਕੀਰਤਨ ਨੂੰ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਆਗੂਆਂ ਨੇ ਰਵਾਨਾ ਕੀਤਾ।
ਭਾਈ ਮੰਡ ਨੂੰ ਸ੍ਰੀ ਦਰਬਾਰ ਸਾਹਿਬ 'ਚ ਜਾਣ ਤੋਂ ਰੋਕਿਆ
ਬਾਬੇ ਨਾਨਕ ਦੇ ਪ੍ਰਕਾਸ਼ ਪੁਰਬ ਮੌਕੇ ਸੁਲਤਾਨਪੁਰ ਲੋਧੀ ਵਿਖੇ ਵਖਰੀ ਸਟੇਜ ਲਗਾਵਾਂਗੇ : ਭਾਈ ਮੰਡ
ਕਰਤਾਰਪੁਰ ਸਾਹਿਬ ਜਾਣ ਵਾਲੀ ਸੰਗਤ ਨੂੰ ਨਹੀਂ ਆਵੇਗੀ ਕੋਈ ਮੁਸ਼ਕਲ
ਪਾਕਿਸਤਾਨ ਨੇ 80 ਇੰਮੀਗ੍ਰੇਸ਼ਨ ਕਾਊਂਟਰ ਬਣਾਏ
ਪਾਲਕੀ ਵਾਲੀ ਬੱਸ ਨੂੰ ਲੈ ਕੇ ਸਰਨਾ ਤੇ ਸਿਰਸਾ ਹੋਏ ਆਹਮੋ-ਸਾਹਮਣੇ
ਜਥੇਦਾਰ ਅਕਾਲ ਤਖ਼ਤ ਸਾਹਿਬ ਵਲੋਂ ਦਿੱਲੀ ਤੋਂ ਨਨਕਾਣਾ ਸਾਹਿਬ ਤਕ ਸਾਂਝਾ ਨਗਰ ਕੀਰਤਨ ਸਜਾਉਣ ਦੀ ਹਦਾਇਤ ਜਾਰੀ ਕੀਤੀ ਗਈ ਸੀ
ਸਾਦੇ ਵਿਆਹ-ਸਾਦੇ ਭੋਗ, ਨਾ ਕਰਜ਼ਾ ਨਾ ਚਿੰਤਾ ਰੋਗ' ਦਾ ਸੁਨੇਹਾ ਘਰ-ਘਰ ਪਹੁੰਚਾਉਣਾ ਜ਼ਰੂਰੀ
ਕਿਹਾ, ਵਿਆਹਾਂ 'ਚ ਰੰਗਾ-ਰੰਗ ਪ੍ਰੋਗਰਾਮਾਂ ਦੇ ਨਾਂ 'ਤੇ ਲਚਰਵਾਦ ਚਿੰਤਾਜਨਕ
ਸ਼੍ਰੀ ਕਰਤਾਰਪੁਰ ਸਾਹਿਬ ‘ਚ ਸੁਸ਼ੋਭਿਤ ਕੀਤੀ ਜਾਵੇਗੀ 2.5 ਕੁਇੰਟਲ ਦੀ ਸੁਨਿਹਰੀ ਪਾਲਕੀ
ਗੁਰੂ ਨਾਨਕ ਦੇਵ ਜੀ ਦਾ 550ਵਾਂ ਪ੍ਰਕਾਸ਼ ਪੁਰਬ ਮਨਾਉਣ ਮੌਕੇ ਗੁਰਦੁਆਰਾ...
ਅਵਤਾਰ ਸਿੰਘ ਸੈਂਪਲਾ ਨੇ ਸ਼੍ਰੋਮਣੀ ਕਮੇਟੀ ਪ੍ਰਧਾਨ ਦੇ ਨਿੱਜੀ ਸਕੱਤਰ ਵਜੋਂ ਕਾਰਜਭਾਰ ਸੰਭਾਲਿਆ
ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਵਿਖੇ ਪਹੁੰਚੇ ਭਾਈ ਲੌਂਗੋਵਾਲ ਨੇ ਉਨ੍ਹਾਂ ਨੂੰ ਜ਼ੁੰਮੇਵਾਰੀ 'ਤੇ ਕਾਰਜਸ਼ੀਲ ਹੋਣ ਸਮੇਂ ਸਿਰੋਪਾਉ ਦੇ ਕੇ ਨਿਵਾਜਿਆ।
ਭਾਈ ਮਰਦਾਨਾ ਕਮੇਟੀ ਵੱਲੋਂ ਫਤਿਹਗੜ੍ਹ ਸਾਹਿਬ ’ਚ ਕੌਮਾਂਤਰੀ ਨਗਰ ਕੀਰਤਨ ਦਾ ਨਿੱਘਾ ਸਵਾਗਤ
ਇਸ ਮੌਕੇ ਪੰਜ ਪਿਆਰਿਆਂ ਨੂੰ ਸਿਰੋਪਾਉ ਕੀਤੇ ਭੇਟ...
ਸ਼ਤਾਬਦੀ ਸਮਾਗਮਾਂ ਦੌਰਾਨ ਸੰਗਤ ਲਈ ਲੰਗਰ ਦੇ ਲਾਮਿਸਾਲ ਪ੍ਰਬੰਧ, 66 ਲੰਗਰਾਂ ਲਈ ਥਾਂ ਅਲਾਟ
ਤਿੰਨ ਟੈਂਟ ਸਿਟੀਜ਼, 19 ਪਾਰਕਿੰਗਾਂ ਤੇ ਸਾਰੀਆਂ ਮੁੱਖ ਸੜਕਾਂ 'ਤੇ ਲੰਗਰਾਂ ਦੀ ਵਿਵਸਥਾ
ਸਾਧ ਯੂਨੀਅਨ ਦੀ ਪ੍ਰਕਾਸ਼ਤ ਹੋਈ ਖ਼ਬਰ ਨੇ ਪੰਥਕ ਹਲਕਿਆਂ ਵਿਚ ਮਚਾਈ ਤਰਥੱਲੀ
ਪੰਥਦਰਦੀਆਂ ਵਲੋਂ ਤਖ਼ਤਾਂ ਦੇ ਜਥੇਦਾਰਾਂ ਅਤੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਨੂੰ ਨਸੀਅਤ