ਪੰਥਕ/ਗੁਰਬਾਣੀ
ਢਡਰੀਆਂ ਵਾਲੇ ਵਲੋਂ ਮਾਈ ਭਾਗੋ ਬਾਰੇ ਕੂੜ ਪ੍ਰਚਾਰ ਦਾ ਮਾਮਲਾ ਅਕਾਲ ਤਖ਼ਤ ਸਾਹਿਬ ਪਹੁੰਚਿਆ
'ਜਥੇਦਾਰਾਂ' ਦੀ ਇਕੱਤਰਤਾ ਬੁਲਾ ਕੇ ਮਾਮਲਾ ਵਿਚਾਰਿਆ ਜਾਵੇਗਾ : ਜਥੇਦਾਰ
ਮਾਨ ਦਲ ਵਲੋਂ ਵੀ 14 ਅਕਤੂਬਰ ਨੂੰ 'ਸ਼ਹੀਦੀ ਸਮਾਗਮ' ਮਨਾਉਣ ਦਾ ਐਲਾਨ
ਵੀਰਾਂ/ਭੈਣਾਂ ਨੂੰ ਰੋਸ ਵਜੋਂ ਕਾਲੀਆਂ ਦਸਤਾਰਾਂ ਅਤੇ ਕਾਲੇ ਦੁਪੱਟੇ ਸਜਾਉਣ ਦੀ ਅਪੀਲ
ਕਰਤਾਰਪੁਰ ਕਾਰੀਡੋਰ ਲਈ ਪਾਕਿਸਤਾਨ ਨਹੀਂ ਜਾਣਗੇ ਡਾ. ਮਨਮੋਹਨ ਸਿੰਘ
ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਪਾਕਿਸਤਾਨ ਸਥਿਤ ਕਰਤਾਰਪੁਰ ਸਾਹਿਬ ਗੁਰਦੁਆਰਾ ਜਾਣ...
ਪ੍ਰਧਾਨ ਮੰਤਰੀ ਤੇ ਰਾਸ਼ਟਰਪਤੀ ਨੇ ਕੈਪਟਨ ਦਾ ਸੱਦਾ ਸਵੀਕਾਰਿਆ
ਪ੍ਰਕਾਸ਼ ਪੁਰਬ ਸਮਾਗਮਾਂ ਅਤੇ ਕਰਤਾਰਪੁਰ ਲਾਂਘੇ ਦੇ ਉਦਘਾਟਨੀ ਸਮਾਗਮ 'ਚ ਹੋਣਗੇ ਸ਼ਾਮਲ
ਡਾ. ਮਨਮੋਹਨ ਸਿੰਘ ਜਾਣਗੇ ਕਰਤਾਰਪੁਰ ਸਾਹਿਬ
ਕੈਪਟਨ ਦੇ ਸੱਦੇ ਨੂੰ ਸਵੀਕਾਰ ਕੀਤਾ
ਰਾਜੋਆਣਾ ਦੇ ਮਾਮਲੇ ਨੂੰ ਸੁਪਰੀਮ ਕੋਰਟ ਲਿਜਾਣ ਦੇ ਵਿਚਾਰ ਨੂੰ ਛੱਡੇ ਬੇਅੰਤ ਸਿੰਘ ਪਰਵਾਰ: ਹਰਨਾਮ ਸਿੰਘ
ਭਾਈ ਰਾਜੋਆਣਾ ਦਾ ਮਾਮਲਾ ਕੇਵਲ ਸਿਆਸੀ ਪਖੋਂ ਨਾ ਲਿਆ ਜਾਵੇ
ਡੇਰਾ ਬਿਆਸ ਵਿਰੁਧ ਧਰਨੇ ਤੇ ਬੈਠੇ ਕਿਸਾਨਾਂ ਨਾਲ ਗੱਲਬਾਤ ਕਰਨ ਪਹੁੰਚੇ ਪ੍ਰਸਾਸਨਿਕ ਅਧਿਕਾਰੀ
ਪਿਛਲੇ 21 ਦਿਨਾਂ ਤੋਂ ਧਰਨਾ ਲਗਾ ਕੇ ਬੈਠੇ ਹਨ ਕਿਸਾਨ
ਪੰਥਕ ਅਕਾਲੀ ਲਹਿਰ ਵਲੋਂ ਫਤਿਹਗੜ੍ਹ ਸਾਹਿਬ 'ਚ ਕੀਤੀ ਗਈ ਵਿਸ਼ਾਲ ਪੰਥਕ ਕਾਨਫਰੰਸ
ਪੰਥ ਨੂੰ ਜਿਉਂਦਾ ਰੱਖਣ ਲਈ ਸ੍ਰੋਮਣੀ ਕਮੇਟੀ ਤੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਆਜ਼ਾਦ ਕਰਵਾਉਣ ਦੀ ਲੋੜ : ਭਾਈ ਰਣਜੀਤ ਸਿੰਘ
ਰਿਹਾਅ ਕੀਤੇ ਜਾਣ ਵਾਲੇ ਸਿੰਘਾਂ ਦੀ ਕੇਂਦਰ ਸਰਕਾਰ ਲਿਸਟ ਜਾਰੀ ਕਰੇ : ਦਾਦੂਵਾਲ, ਭੋਮਾ
ਪੰਜਾਬ ਸਰਕਾਰ ਸਪੈਸ਼ਲ ਵਿਧਾਨ ਸਭਾ ਇਜਲਾਸ ਬੁਲਾਏ
ਸ੍ਰੀ ਦਰਬਾਰ ਸਾਹਿਬ ਵਿਖੇ ਗੁਰੂ ਕਾ ਬਾਗ ਸੰਗਤਾਂ ਲਈ ਬਣੇਗਾ ਖਿੱਚ ਦਾ ਕੇਂਦਰ
ਕਈ ਪ੍ਰਕਾਰ ਦੇ ਬੂਟੇ ਲਗਾਏ ਜਾਣਗੇ, ਸੇਵਾ ਬਾਬਾ ਕਸ਼ਮੀਰ ਸਿੰਘ ਭੂਰੀ ਵਾਲਿਆਂ ਨੂੰ ਸੌਂਪੀ ਗਈ