ਪੰਥਕ/ਗੁਰਬਾਣੀ
ਬੇਅਦਬੀ ਕਾਂਡ: ਸੀਬੀਆਈ ਦੀ ਸਰਗਰਮੀ ਵਧੀ
ਕੈਪਟਨ ਸਰਕਾਰ ਵਲੋਂ ਬੇਅਦਬੀ ਕਾਂਡ ਲਈ ਗਠਤ ਕੀਤੀ ਵਿਸ਼ੇਸ਼ ਜਾਂਚ ਟੀਮ ਨੇ ਬੇਅਦਬੀ ਕਾਂਡ ਦਾ ਸੁਰਾਗ ਹੀ ਨਾ ਲਾਇਆ ਬਲਕਿ ਮੁਲਜ਼ਮਾਂ ਨੂੰ.....
ਜੋਧਪੁਰ ਦੇ ਸਿੱਖ ਕੈਦੀਆਂ ਨੂੰ ਮੁਆਵਜ਼ੇ ਵਿਰੁਧ ਅਪੀਲ ਵਾਪਸ ਲਵੇ ਕੇਂਦਰ ਸਰਕਾਰ : ਸ਼੍ਰੋਮਣੀ ਕਮੇਟੀ
ਜੂਨ 1984 ਦੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ 'ਤੇ ਕੀਤੇ ਗਏ ਹਮਲੇ ਬਾਅਦ ਜੋਧਪੁਰ ਜੇਲ੍ਹ ਵਿਚ ਨਜ਼ਰਬੰਦ ਰਹੇ...
ਸ਼ਹੀਦੀ ਪੁਰਬ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ
ਪਿੰਡ ਰਛੀਨ ਵਿਖੇ ਸ੍ਰੀ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਦਿਹਾੜੇ ਨੂੰ ਸਮਰਪਤ ਵਿਸ਼ਾਲ ਨਗਰ ਕੀਰਤਨ ਸਜਾਇਆ ਗਿਆ......
ਲੌਂਗੋਵਾਲ ਨੇ ਗੁਰਦੁਆਰਾ ਕਰਤਾਰਪੁਰ ਸਾਹਿਬ ਦੇ ਲਾਂਘੇ ਲਈ ਕੀਤੀ ਅਰਦਾਸ
ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦਵਾਰਾ ਸ੍ਰੀ ਦਰਬਾਰ ਸਾਹਿਬ ਦੀ ਕਾਰ ਸੇਵਾ ਆਰੰਭ ਕਰਨ ਮੌਕੇ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਭਾਈ ਗੋਬਿੰਦ ...
'ਸਿੱਖਾਂ ਦੀਆਂ ਸਮੱਸਿਆਵਾਂ ਦਾ ਪੱਕਾ ਹੱਲ ਕਢਿਆ ਜਾਵੇ'
ਮੇਘਾਲਿਆ ਵਿਚ ਸਿੱਖਾਂ ਦੀ ਸਥਿਤੀ ਨੂੰ ਲੈ ਕੇ ਰਾਸ਼ਟਰੀ ਸਿੱਖ ਸੰਗਤ ਦੇ ਇਕ ਵਫ਼ਦ ਨੇ ਮੁੱਖ ਮੰਤਰੀ ਸੀ. ਸੰਗਮਾ ਨਾਲ ਉਨ੍ਹਾਂ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ...
'ਯੂ.ਐਨ.ਓ. ਤੋਂ ਹੀ ਸਿੱਖਾਂ ਨੂੰ ਇਨਸਾਫ਼ ਦੀ ਉਮੀਦ'
ਕਸ਼ਮੀਰ ਵਾਦੀ ਤੇ ਪਾਕਿਸਤਾਨ ਦੇ ਕਬਜ਼ੇ ਵਾਲੇ ਕਸ਼ਮੀਰ 'ਚ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਸਬੰਧੀ ਯੂ.ਐਨ.ਓ. ਵਲੋਂ ਪਿਛਲੇ ਦਿਨੀਂ ਦਿਤੀ ਰੀਪੋਰਟ ਅਤੇ ....
ਸਿਆਸੀ ਸਿੱਖ ਨੇਤਾਵਾਂ ਦੀ ਜ਼ਮੀਰ ਕਦੋਂ ਜਾਗੇਗੀ: ਬਲਦੇਵ ਸਿੰਘ
ਸਮੂਹ ਸਿੱਖ ਧਰਮੀ ਫ਼ੌਜੀ ਜੂਨ 1984 ਪਰਵਾਰ ਵੈਲਫੇਅਰ ਐਸ਼ੋਸੀਏਸ਼ਨ (ਰਜਿ.) ਦੀ ਅੱਜ ਹੋਈ ਮੀਟਿੰਗ ਵਿਚ ਕੌਮੀ ਪ੍ਰਧਾਨ ਬਲਦੇਵ ਸਿੰਘ ਗੁਰਦਾਸਪੁਰ ਨੇ ਕਿਹਾ ਕਿ ਕਾਂਗਰਸ...
ਆਰ ਐਸ.ਐਸ. ਦੇ ਹੱਥਠੋਕੇ ਬਣ ਕੇ ਸ਼ਿਵ ਸੈਨਾ ਪੰਜਾਬ ਦਾ ਮਹੌਲ ਖ਼ਰਾਬ ਕਰ ਰਹੀ ਹੈ : ਨਿਮਾਣਾ
ਸਾਲ 1984 ਵਿੱਚ ਸਭ ਤੋਂ ਵੱਧ ਨੁਕਸਾਨ ਸਿੱਖਾਂ ਦਾ ਹੋਇਆ ਪਰ ਹਰ ਵਾਰ ਸਿੱਖਾ ਨੂੰ ਹੀ ਸ਼ਿਵ ਸੈਨਾ ਵੱਲੋਂ ਆਪਣੀ ਅਲੋਚਨਾ ਦਾ ਪਾਤਰ ਬਣਾਇਆ ਗਿਆ। ਕਦੇ ਵੀ ਕਿਸੇ ਸਿੱਖ...
ਪ੍ਰਧਾਨ ਡਾ: ਸੰਤੋਖ ਸਿੰਘ ਨੇ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਦੀ ਧਮਕੀ ਦਿਤੀ ਜੋ ਬਾਅਦ 'ਚ ਵਾਪਸ ਲੈ ਲਈ
ਵਿਵਾਦਤ ਚੀਫ ਖਾਲਸਾ ਦੀਵਾਨ ਦੀ ਐਗਜੈਕਟਿਵ ਕਮੇਟੀ ਦੀ ਮੀਟਿੰਗ ਹੰਗਾਮਿਆਂ ਭਰੀ ਤੇ ਤੂੰ-ਤੂੰ, ਮੈਂਂ-ਮੈਂ 'ਚ ਖ਼ਤਮ ਹੋ ਗਈ,ਜਿਸ ਦੌਰਾਨ ਉਕਤ ਸੰਸਥਾ ਦੇ ਪ੍ਰਧਾਨ ...
ਕਰਤਾਰਪੁਰ ਸਾਹਿਬ ਦੇ ਲਾਂਘੇ ਦੀ ਮੰਗ ਨੂੰ ਗੰਭੀਰਤਾ ਨਾਲ ਲੈਣ ਸਰਕਾਰਾਂ-ਭਾਈ ਲੌਂਗੋਵਾਲ
ਪਹਿਲੇ ਪਾਤਸ਼ਾਹ ਸ੍ਰੀ ਗੁਰੂ ਨਾਨਕ ਦੇਵ ਜੀ ਦੀ ਚਰਨ ਛੋਹ ਪ੍ਰਾਪਤ ਇਤਿਹਾਸਕ ਕਸਬਾ ਡੇਰਾ ਬਾਬਾ ਨਾਨਕ ਵਿਖੇ ਸਥਿਤ ਗੁਰਦੁਆਰਾ ਸ੍ਰੀ ਦਰਬਾਰ ਸਾਹਿਬ ਦੀ...