ਪੰਥਕ/ਗੁਰਬਾਣੀ
Panthak News: ਸਿੱਖ ਜਥੇਬੰਦੀਆਂ ਨੇ ਕੀਤੀ ਕੰਗਨਾ ਰਣੌਤ ਦੀ ਫ਼ਿਲਮ ਐਮਰਜੈਂਸੀ ’ਤੇ ਰੋਕ ਲਗਾਉਣ ਦੀ ਮੰਗ
Panthak News: ਡਿਪਟੀ ਕਮਿਸ਼ਨਰ ਨੂੰ ਸੌਂਪਿਆ ਮੰਗ ਪੱਤਰ, ਪੰਜਾਬ ਦੇ ਸਿਨੇਮਾ ਘਰਾਂ ਵਿਚ ਫ਼ਿਲਮ ਨਾ ਚੱਲਣ ਦੇਣ ਦੀ ਚੇਤਾਵਨੀ ਵੀ ਦਿਤੀ
ਪੰਥਕ ਅਸੈਂਬਲੀ ਅਤੇ ਪੰਥਕ ਤਾਲਮੇਲ ਸੰਗਠਨ ਵੱਲੋਂ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਦਿੱਤਾ ਮੰਗ ਪੱਤਰ
ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਇਕ ਖੇਮੇ ਵਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਦਿੱਤੇ ਕਬੂਲਨਾਮੇ ਦੇ ਸਿਲਸਿਲੇ ਵਿਚ ਗੁਨਾਹਾਂ ਦੀ ਤਹਿ ਤੱਕ ਜਾਇਆ ਜਾਵੇ।
Panthak News: ਸ਼੍ਰੋਮਣੀ ਕਮੇਟੀ ਵੋਟਾਂ ਬਣਾਉਣ ਸਮੇਂ ਬੇਨਿਯਮੀਆਂ ਨੂੰ ਰੋਕਣ ਲਈ ਤੁਰਤ ਦਖ਼ਲ ਦੇਵੇ ਗੁਰਦੁਆਰਾ ਚੋਣ ਕਮਿਸ਼ਨਰ : ਐਡਵੋਕੇਟ ਧਾਮੀ
Panthak News: ਐਡਵੋਕੇਟ ਧਾਮੀ ਨੇ ਆਖਿਆ ਕਿ ਪੰਜਾਬ ਦੀ ਸਰਕਾਰ ਸਿੱਖ ਸੰਸਥਾ ਦੀਆਂ ਵੋਟਾਂ ਬਣਾਉਣ ਲਈ ਤੈਅ ਸ਼ਰਤਾਂ ਦਾ ਪਾਲਣ ਨਹੀਂ ਕਰ ਰਹੀ
Panthak News: ਸੁਖਬੀਰ ਬਾਦਲ ਤੇ ਬਾਗ਼ੀ ਲੀਡਰਸ਼ਿਪ ਸਬੰਧੀ ਹੋਣ ਵਾਲੇ ਫ਼ੈਸਲੇ ’ਤੇ ਲੋਕਾਂ ਦੀਆਂ ਨਜ਼ਰਾਂ ‘ਜਥੇਦਾਰ’ ’ਤੇ ਕੇਂਦਰਤ ਹੋਈਆਂ
Panthak News: ਸ਼੍ਰੋਮਣੀ ਅਕਾਲੀ ਦਲ ਵਿਚ ਸੁਖਬੀਰ ਵਿਰੋਧੀ ਬਾਗ਼ੀ ਲੀਡਰਸ਼ਿਪ ਨੇ ਸ਼ਿਕਾਇਤ ਜਥੇਦਾਰ ਸਾਹਿਬ ਨੂੰ ਕੀਤੀ ਹੋਈ ਹੈ
Panthak News: ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾ ਕੇ ਪੰਥ ’ਚੋਂ ਛੇਕਿਆ ਜਾਵੇ : ਮਨਜੀਤ ਸਿੰਘ ਭੋਮਾ
Panthak News: ਪ੍ਰਕਾਸ਼ ਸਿੰਘ ਬਾਦਲ ਨੂੰ ਦਿਤਾ ਫ਼ਖ਼ਰ ਏ ਕੌਮ ਐਵਾਰਡ ਵਾਪਸ ਲੈਣ ਦੀ ਮੰਗ ਕੀਤੀ ਹੈ
Sri Guru Granth Sahib Ji: ਸੰਪੂਰਨਤਾ ਦਿਵਸ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ: ਬਾਣੀ ਗੁਰੂ ਗੁਰੂ ਹੈ ਬਾਣੀ ਵਿਚਿ ਬਾਣੀ ਅੰਮ੍ਰਿਤੁ ਸਾਰੇ।।
Sri Guru Granth Sahib Ji: ਹਾਜ਼ਰਾ ਹਜ਼ੂਰ, ਸਰਬ ਕਲਾ ਭਰਪੂਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ
Panthak News: ਗੁਰਦੁਆਰਾ ਸੀਸਗੰਜ ਆਨੰਦਪੁਰ ਸਾਹਿਬ ਦੀ ਪੁਰਾਤਨ ਦਿੱਖ ਨੂੰ ਕਾਰ ਸੇਵਾ ਦੇ ਨਾਮ ਰਾਹੀਂ ਖ਼ਤਮ ਕਰਨ ਦੀ ਸਾਜ਼ਿਸ਼ : ਸਿਮਰਨਜੀਤ ਮਾਨ
Panthak News: ਗੁਰਦੁਆਰਾ ਸੀਸਗੰਜ ਆਨੰਦਪੁਰ ਸਾਹਿਬ ਦੀ ਪੁਰਾਤਨ ਦਿੱਖ ਨੂੰ ਕਾਰ ਸੇਵਾ ਦੇ ਨਾਮ ਰਾਹੀਂ ਖ਼ਤਮ ਕਰਨ ਦੀ ਸਾਜ਼ਿਸ਼ : ਸਿਮਰਨਜੀਤ ਮਾਨ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (28 ਅਗਸਤ 2024)
Ajj da Hukamnama Sri Darbar Sahib: ਗੋਂਡ ਮਹਲਾ ੫ ॥
Panthak News: ਕਰਤਾਰਪੁਰ ਸਾਹਿਬ ਦੇ ਦਰਸ਼ਨਾਂ ਲਈ ਜਾਣ ਵਾਲੇ ਸਰਕਾਰੀ ਕਰਮਚਾਰੀਆਂ ਨੂੰ ‘ਵਿਦੇਸ਼ ਛੁੱਟੀ’ ਤੋਂ ਛੋਟ ਦਿੱਤੀ ਜਾਵੇ: ਸ਼੍ਰੋਮਣੀ ਕਮੇਟੀ
Panthak News: ਪ੍ਰਤਾਪ ਸਿੰਘ ਨੇ ਕਿਹਾ ਕਿ ਸ੍ਰੀ ਗੁਰੂ ਨਾਨਕ ਦੇਵ ਜੀ ਨਾਲ ਸੰਬੰਧਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪ੍ਰਤੀ ਸਿੱਖ ਸੰਗਤਾਂ ਦੀ ਵੱਡੀ ਆਸਥਾ ਹੈ।
Panthak News: ਜਥੇਦਾਰ ਗਿਆਨੀ ਰਘਬੀਰ ਸਿੰਘ ਵਲੋਂ 3 ਅੰਮ੍ਰਿਤਧਾਰੀ ਕਿਸਾਨਾਂ ਨੂੰ ਹਵਾਈ ਅੱਡੇ 'ਤੇ ਉਡਾਣ 'ਚ ਸਫਰ ਕਰਨ ਤੋਂ ਰੋਕਣ ਦੀ ਨਿੰਦਾ
Panthak News: ਕ੍ਰਿਪਾਨ ਪਹਿਨ ਕੇ ਘਰੇਲੂ ਉਡਾਣ ਵਿਚ ਹਵਾਈ ਸਫਰ ਕਰਨ ਤੋਂ ਰੋਕਣ ਨੂੰ ਸਿੱਖਾਂ ਦੀ ਧਾਰਮਿਕ ਆਜ਼ਾਦੀ ਅਤੇ ਸੰਵਿਧਾਨਕ ਅਧਿਕਾਰਾਂ ਦਾ ਹਨਨ ਕਰਾਰ ਦਿੱਤਾ ਹੈ।