ਪੰਥਕ/ਗੁਰਬਾਣੀ
Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (31 ਮਾਰਚ 2025)
Ajj da Hukamnama Sri Darbar Sahib:
ਪਿੰਡ ਭਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ
ਸੰਗਤਾਂ ਨੂੰ ਸਮੇਂ-ਸਮੇਂ ਬਿਜਲੀ ਉਪਕਰਣਾਂ ਦੇ ਨਿਰੀਖਣ ਦੀ ਕੀਤੀ ਅਪੀਲ
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਨਿਯੁਕਤੀ ਤੇ ਸੇਵਾ ਮੁਕਤੀ ਸਬੰਧੀ ਨਿਯਮਾਵਲੀ ਬਣਾਉਣ ਲਈ ਸ਼੍ਰੋਮਣੀ ਕਮੇਟੀ ਨੇ ਪੰਥ ਤੋਂ ਮੰਗੇ ਸੁਝਾਅ
20 ਅਪ੍ਰੈਲ 2025 ਤਕ ਸ਼੍ਰੋਮਣੀ ਕਮੇਟੀ ਪਾਸ ਆਪਣੇ ਸੁਝਾਅ ਭੇਜੇ ਜਾਣ
ਪਾਸਟਰ ਬਜਿੰਦਰ ਤੋਂ ਪੀੜਤ ਬੀਬੀਆਂ ਨੇ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨਾਲ ਕੀਤੀ ਮੁਲਾਕਾਤ
ਜਥੇਦਾਰ ਨੇ ਇਨਸਾਫ਼ ਤੱਕ ਨਾਲ ਖੜ੍ਹਨ ਦਾ ਦਿੱਤਾ ਭਰੋਸਾ
Panthak News : ਬਾਗ਼ੀ ਧੜੇ ਵਲੋਂ ਦਿਤਾ ਮਤਾ ਸ਼ਾਮਲ ਨਾ ਕਰਨ ’ਤੇ ਬੀਬੀ ਜਗੀਰ ਕੌਰ ਦਾ ਰੋਸ
Panthak News : 15 ਦਿਨਾਂ ’ਚ ਵਿਸ਼ੇਸ਼ ਸਦਨ ਬੁਲਾਉਣ ਦੀ ਮੰਗ
Amritsar News: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦਾ ਬਜਟ ਇਜਲਾਸ ਅੱਜ
ਇਸ ਦੌਰਾਨ ਦਮਦਮੀ ਟਕਸਾਲ ਤੇ ਸਿੱਖ ਜਥੇਬੰਦੀਆਂ ਧਰਨਾ ਪ੍ਰਦਰਸ਼ਨ ਕਰਨਗੀਆਂ।
Baljit singh Daduwal: ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਨਵੇਂ ਸਰੂਪ ਜਥੇਦਾਰ ਦਾਦੂਵਾਲ ਦੀ ਦੇਖ-ਰੇਖ ’ਚ ਹਾਂਗਕਾਂਗ ਪਹੁੰਚੇ
ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਹਾਂਗਕਾਂਗ ਲੈ ਕੇ ਜਾਣ ਲਈ ਇਕ ਵਿਸ਼ੇਸ਼ ਜਹਾਜ਼ ਦਾ ਪ੍ਰਬੰਧ ਕੀਤਾ ਗਿਆ ਸੀ।
Giani Harpreet Singh: ਗਿਆਨੀ ਹਰਪ੍ਰੀਤ ਸਿੰਘ ਨੂੰ ਸਾਜ਼ਿਸ਼ ਤਹਿਤ ਦੋਸ਼ੀ ਕਰਾਰ ਦਿੱਤਾ-ਮਨੁੱਖੀ ਅਧਿਕਾਰ ਸੰਗਠਨ
Giani Harpreet Singh: 'ਗਿ. ਹਰਪ੍ਰੀਤ ਸਿੰਘ ਨੂੰ ਦੋਸ਼ੀ ਸਾਬਿਤ ਕਰਨ ਲਈ ਅਦਾਲਤ ਦੇ ਰਿਕਾਰਡ ਨਜ਼ਰਅੰਦਾਜ ਕੀਤੇ'
Giani Harpreet Singh News : ਗੁਰਦੁਆਰਾ ਸੈਕਰਾਮੈਂਟੋ ਸਾਹਿਬ, ਅਮਰੀਕਾ ਵਿਖੇ ਬੋਲੇ ਗਿਆਨੀ ਹਰਪ੍ਰੀਤ ਸਿੰਘ
Giani Harpreet Singh News : ਕਿਹਾ, ਅਕਾਲੀ ਦਲ ਦੀ ਹਾਲਤ ਲਈ ਚੌਥੀ ਪੀੜੀ ਜ਼ਿੰਮੇਵਾਰ, ਅਜਿਹੇ ਲੋਕ ਕੌਮ ਦਾ ਕੁੱਝ ਨਹੀਂ ਸਵਾਰ ਸਕਦੇ
ਹਿਮਾਚਲੀ ਵਿਦਿਆਰਥੀਆਂ ਤੇ ਅਧਿਆਪਕਾਂ ਦਾ ਵਫ਼ਦ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਮਿਲਿਆ
ਕੁਝ ਸ਼ਰਾਰਤੀ ਮਾਹੌਲ ਨੂੰ ਵਿਗਾੜਨਾ ਚਾਹੁੰਦੇ ਹਨ, ਜਿਨ੍ਹਾਂ ਤੋਂ ਸੁਚੇਤ ਰਹਿਣ ਦੀ ਲੋੜ ਹੈ-ਜਥੇਦਾਰ