ਪੰਥਕ/ਗੁਰਬਾਣੀ
Satnam Singh Ahluwalia News: ਸਤਨਾਮ ਸਿੰਘ ਆਹਲੂਵਾਲੀਆ ਨੇ ਥਾਈਲੈਂਡ ਵਿਚ ਕ੍ਰਿਪਾਨ ਦੀ ਲੜਾਈ ਲੜ ਕੇ ਵੱਡੀ ਜਿੱਤ ਹਾਸਲ ਕੀਤੀ
ਹੋਟਲ ਸ਼ੰਗਰੀਲਾ ਦੇ ਸਟਾਫ਼ ਨੇ ਕ੍ਰਿਪਾਨ ਦੀ ਤੁਲਨਾ ਚਾਕੂ ਨਾਲ ਕਰਦਿਆਂ ਸਤਨਾਮ ਸਿੰਘ ਨੂੰ ਕ੍ਰਿਪਾਨ ਉਤਾਰਨ ਲਈ ਕਿਹਾ ਸੀ
Amritsar News: ਭਾਰਤੀ ਫ਼ੌਜ ਵੱਲੋਂ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਹਵਾਈ ਸੁਰੱਖਿਆ ਗੰਨਾਂ ਲਗਾਉਣ ਵਾਲਾ ਬਿਆਨ ਹੈਰਾਨੀਜਨਕ- ਮੁੱਖ ਗ੍ਰੰਥੀ
ਐਡਵੋਕੇਟ ਧਾਮੀ ਨੇ ਵੀ ਕਿਹਾ, ਪ੍ਰਬੰਧਕੀ ਤੌਰ ’ਤੇ ਅਜਿਹੀ ਕੋਈ ਪ੍ਰਵਾਨਗੀ ਨਹੀਂ ਦਿੱਤੀ, ਨਾ ਹੀ ਅਜਿਹਾ ਕੁਝ ਵਾਪਰਿਆ
DSGMC: ਪੁੰਛ 'ਚ ਮਾਰੇ ਗਏ ਚਾਰ ਸਿੱਖਾਂ ਦੇ ਪਰਿਵਾਰਾਂ ਨੂੰ ਮੁਆਵਜ਼ਾ ਦੇਵੇਗੀ DSGMC, ਪੀੜਤਾਂ ਦੇ ਪ੍ਰਵਾਰਾਂ ਨੂੰ 2-2 ਲੱਖ ਰੁਪਏ ਦੇਣ ਦਾ ਐਲਾਨ
DSGMC : ਗੁਰਦੁਆਰੇ ਦੀ ਕੰਧ ਦੀ ਮੁਰੰਮਤ ਲਈ ਵੀ ਦਿੱਤੇ ਜਾਣਗੇ 2 ਲੱਖ ਰੁਪਏ
SGPC News: ਫ਼ਿਰੋਜ਼ਪੁਰ ’ਚ ਡਰੋਨ ਹਮਲੇ ਦੇ ਪੀੜਤ ਪ੍ਰਵਾਰ ਨੂੰ ਸ਼੍ਰੋਮਣੀ ਕਮੇਟੀ ਵਲੋਂ 5 ਲੱਖ ਰੁਪਏ ਦੀ ਮਾਲੀ ਸਹਾਇਤਾ ਦਾ ਐਲਾਨ
ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਪੀੜਤ ਪ੍ਰਵਾਰ ਨਾਲ ਪ੍ਰਗਟਾਇਆ ਦੁੱਖ
ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤੇਲੰਗਾਨਾ ਦੇ ਵਣਜਾਰਾ ਸਿੱਖਾਂ ਦੇ ਪਿੰਡ ਗੱਚੂਬਾਈ ਟਾਂਡਾ ਵਿਖੇ ਕੀਤਾ ਸਿੱਖੀ ਪ੍ਰਚਾਰ
ਗੱਚੂਬਾਈ ਟਾਂਡਾ ਦੇ ਸਿੱਖ ਸਮੁੱਚੇ ਸਿੱਖ ਜਗਤ ਲਈ ਪ੍ਰੇਰਣਾਸਰੋਤ- ਜਥੇਦਾਰ ਕੁਲਦੀਪ ਸਿੰਘ ਗੜਗੱਜ
Kuldeep Singh Gargajj: ਮੁਹਾਲੀ ’ਚ ਬੰਦ ਹੋਣ ਤੰਬਾਕੂ, ਸਿਗਰਟ ਤੇ ਮੀਟ ਦੀਆਂ ਦੁਕਾਨਾਂ: ਜਥੇਦਾਰ ਗੜਗੱਜ
ਉਨ੍ਹਾਂ ਕਿਹਾ ਕਿ ਪੰਜਾਬ ਜੋ ਸਿੱਖ ਕੌਮ ਦਾ ਧੁਰਾ ਹੈ ਇੱਥੇ ਨਸ਼ਿਆਂ ਦਾ ਸੰਚਾਰ ਅਤੇ ਤੰਬਾਕੂ ਆਦਿ ਦਾ ਸੇਵਨ ਸ਼ਰੇਆਮ ਹੋ ਰਿਹਾ ਹੈ
Giani Mohan Singh Death : ਸ੍ਰੀ ਦਰਬਾਰ ਸਾਹਿਬ ਦੇ ਸਾਬਕਾ ਹੈੱਡ ਗ੍ਰੰਥੀ ਤੇ 1984 ਸਾਕੇ ਦੇ ਚਸ਼ਮਦੀਦ ਗਵਾਹ ਗਿਆਨੀ ਮੋਹਨ ਸਿੰਘ ਦਾ ਦਿਹਾਂਤ
ਐਡਵੋਕੇਟ ਧਾਮੀ, ਦਮਦਮੀ ਟਕਸਾਲ, ਬੁੱਢਾ ਦਲ, ਚੀਫ਼ ਖ਼ਾਲਸਾ ਦੀਵਾਨ, ਸ੍ਰੀ ਗੁਰੂ ਸਿੰਘ ਸਭਾ ਨੇ ਦੁਖ ਦਾ ਕੀਤਾ ਪ੍ਰਗਟਾਵਾ
Fazilka News: ਫ਼ਾਜ਼ਿਲਕਾ ਦੇ 75 ਪਿੰਡਾਂ ਤੋਂ ਸ੍ਰੀ ਮੁਕਤਸਰ ਸਾਹਿਬ ਲਿਆਂਦੇ ਗਏ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ
Fazilka News: ਸੁਰੱਖਿਅਤ ਥਾਵਾਂ ’ਤੇ ਕੀਤੇ ਸੁਸ਼ੋਭਿਤ
Panthak News : ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਰਬੱਤ ਦੇ ਭਲੇ ਅਤੇ ਖਿੱਤੇ ਦੀ ਸ਼ਾਂਤੀ ਲਈ ਕੀਤੀ ਅਰਦਾਸ
Panthak News : ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਹੋਰ ਸੰਗਤ ਸ਼ਾਮਲ