ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸਲੋਕ ਮ; ੫ ॥

Darbar Sahib

ਸਲੋਕ ਮ; ੫ ॥

ਆਦਿ ਮਧਿ ਅਰੁ ਅੰਤਿ ਪਰਮੇਸਰਿ ਰਖਿਆ ॥

ਸਤਿਗੁਰਿ ਦਿਤਾ ਹਰਿ ਨਾਮੁ ਅੰਮ੍ਰਿਤੁ ਚਖਿਆ ॥

ਸਾਧਾ ਸੰਗੁ ਅਪਾਰੁ ਅਨਦਿਨੁ ਹਰਿ ਗੁਣ ਰਵੈ ॥

ਪਾਏ ਮਨੋਰਥ ਸਭਿ ਜੋਨੀ ਨਹ ਭਵੈ ॥

ਸਭੁ ਕਿਛੁ ਕਰਤੇ ਹਥਿ ਕਾਰਣੁ ਜੋ ਕਰੈ ॥

ਨਾਨਕੁ ਮੰਗੈ ਦਾਨੁ ਸੰਤਾ ਧੂਰਿ ਤਰੈ ॥੧॥ ਮ; ੫ ॥

ਤਿਸ ਨੋ ਮੰਨਿ ਵਸਾਇ ਜਿਨਿ ਉਪਾਇਆ ॥

ਜਿਨਿ ਜਨਿ ਧਿਆਇਆ ਖਸਮੁ ਤਿਨਿ ਸੁਖੁ ਪਾਇਆ ॥

ਸਫਲੁ ਜਨਮੁ ਪਰਵਾਨੁ ਗੁਰਮੁਖਿ ਆਇਆ ॥

ਹੁਕਮੈ ਬੁਝਿ ਨਿਹਾਲੁ ਖਸਮਿ ਫੁਰਮਾਇਆ ॥

ਜਿਸੁ ਹੋਆ ਆਪਿ ਕ੍ਰਿਪਾਲੁ ਸੁ ਨਹ ਭਰਮਾਇਆ ॥

ਜੋ ਜੋ ਦਿਤਾ ਖਸਮਿ ਸੋਈ ਸੁਖੁ ਪਾਇਆ ॥

ਨਾਨਕ ਜਿਸਹਿ ਦਇਆਲੁ ਬੁਝਾਏ ਹੁਕਮੁ ਮਿਤ ॥

ਜਿਸਹਿ ਭੁਲਾਏ ਆਪਿ ਮਰਿ ਮਰਿ ਜਮਹਿ ਨਿਤ ॥੨॥ ਪਉੜੀ ॥

ਨਿੰਦਕ ਮਾਰੇ ਤਤਕਾਲਿ ਖਿਨੁ ਟਿਕਣ ਨ ਦਿਤੇ ॥

ਪ੍ਰਭ ਦਾਸ ਕਾ ਦੁਖੁ ਨ ਖਵਿ ਸਕਹਿ ਫੜਿ ਜੋਨੀ ਜੁਤੇ ॥

ਮਥੇ ਵਾਲਿ ਪਛਾੜਿਅਨੁ ਜਮ ਮਾਰਗਿ ਮੁਤੇ ॥

ਦੁਖਿ ਲਗੈ ਬਿਲਲਾਣਿਆ ਨਰਕਿ ਘੋਰਿ ਸੁਤੇ ॥

ਕੰਠਿ ਲਾਇ ਦਾਸ ਰਖਿਅਨੁ ਨਾਨਕ ਹਰਿ ਸਤੇ ॥੨੦॥

ਬੁੱਧਵਾਰ, ੧੭ ਪੋਹ (ਸੰਮਤ ੫੫੧ ਨਾਨਕਸ਼ਾਹੀ)