ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਟੋਡੀ ਮਹਲਾ ੫ ਘਰੁ ੨ ਦੁਪਦੇ ੴ ਸਤਿਗੁਰ ਪ੍ਰਸਾਦਿ॥

Sri Harmandir Sahib

ਟੋਡੀ ਮਹਲਾ ੫ ਘਰੁ ੨ ਦੁਪਦੇ

ੴ ਸਤਿਗੁਰ ਪ੍ਰਸਾਦਿ॥

ਮਾਗਉ ਦਾਨੁ ਠਾਕੁਰ ਨਾਮ ॥ ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥

ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥ ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥

ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥ ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥

ਵੀਰਵਾਰ, ੨੨ ਚੇਤ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੭੧੩)