DARBAR SAHIB
ਜੈਤਸਰੀ ਮਹਲਾ ੪ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਸਿਮਰਹੁ ਅਗਮ ਅਪਾਰਾ ॥
ਜਿਸੁ ਸਿਮਰਤ ਦੁਖੁ ਮਿਟੈ ਹਮਾਰਾ ॥
ਹਰਿ ਹਰਿ ਸਤਿਗੁਰੁ ਪੁਰਖੁ ਮਿਲਾਵਹੁ ਗੁਰਿਮਿਲਿਐ ਸੁਖੁ ਹੋਈ ਰਾਮ ॥੧॥
ਹਰਿ ਗੁਣ ਗਾਵਹੁ ਮੀਤ ਹਮਾਰੇ ॥
ਹਰਿ ਹਰਿ ਨਾਮੁ ਰਖਹੁ ਉਰ ਧਾਰੇ ॥
ਹਰਿ ਹਰਿ ਅੰਮ੍ਰਿਤ ਬਚਨ ਸੁਣਾਵਹੁ ਗੁਰ ਮਿਲਿਐ ਪਰਗਟੁ ਹੋਈ ਰਾਮ ॥੨॥
ਮਧੁਸੂਦਨ ਹਰਿ ਮਾਧੋ ਪ੍ਰਾਨਾ ॥ ਮੇ
ਰੈ ਮਨਿ ਤਨਿ ਅੰਮ੍ਰਿਤ ਮੀਠ ਲਗਾਨਾ ॥
ਹਰਿ ਹਰਿ ਦਇਆ ਕਰਹੁ ਗੁਰੁ ਮੇਲਹੁ ਪੁਰਖੁ ਨਿਰੰਜਨੁ ਸੋਈ ਰਾਮ ॥੩॥
ਹਰਿ ਹਰਿ ਨਾਮੁ ਸਦਾ ਸੁਖਦਾਤਾ ॥
ਹਰਿ ਕੈ ਰੰਗਿ ਮੇਰਾ ਮਨੁ ਰਾਤਾ ॥
ਹਰਿ ਹਰਿ ਮਹਾ ਪੁਰਖੁ ਗੁਰੁ ਮੇਲਹੁ ਗੁਰ ਨਾਨਕ ਨਾਮਿ ਸੁਖੁ ਹੋਈ ਰਾਮ ॥੪॥੧॥੭॥
ਸ਼ੁੱਕਰਵਾਰ, ੨੧ ਹਾੜ (ਸੰਮਤ ੫੫੧ ਨਾਨਕਸ਼ਾਹੀ) ੫ ਜੁਲਾਈ, ੨੦੧੯ (ਅੰਗ: ੬੯੮