ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੫ ॥

DARBAR SAHIB

ਸੋਰਠਿ ਮਹਲਾ ੫ ॥

ਤਾਪੁ ਗਵਾਇਆ ਗੁਰਿ ਪੂਰੇ ॥

ਵਾਜੇ ਅਨਹਦ ਤੂਰੇ ॥

ਸਰਬ ਕਲਿਆਣ ਪ੍ਰਭਿ ਕੀਨੇ ॥

ਕਰਿ ਕਿਰਪਾ ਆਪਿ ਦੀਨੇ ॥੧॥

ਬੇਦਨ ਸਤਿਗੁਰਿ ਆਪਿ ਗਵਾਈ ॥

ਸਿਖ ਸੰਤ ਸਭਿ ਸਰਸੇ ਹੋਏ ਹਰਿ ਹਰਿ ਨਾਮਿ ਧਿਆਈ ॥ ਰਹਾਉ ॥

ਜੋ ਮੰਗਹਿ ਸੋ ਲੇਵਹਿ ॥

ਪ੍ਰਭ ਅਪਣਿਆ ਸੰਤਾ ਦੇਵਹਿ ॥

ਹਰਿ ਗੋਵਿਦੁ ਪ੍ਰਭਿ ਰਾਖਿਆ ॥

ਜਨ ਨਾਨਕ ਸਾਚੁ ਸੁਭਾਖਿਆ॥੨॥੬॥੭੦॥

ਸ਼ਨਿਚਰਵਾਰ, ੧੯ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੨੬)