ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫ ॥ ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥

Sri Harmandir Sahib

ਧਨਾਸਰੀ ਮਹਲਾ ੫ ॥

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥

ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥੧॥

ਪ੍ਰਭ ਸਿਉ ਲਾਗਿ ਰਹਿਓ ਮੇਰਾ ਚੀਤੁ ॥

ਆਦਿ ਅੰਤਿ ਪ੍ਰਭੁ ਸਦਾ ਸਹਾਈ ਧੰਨੁ ਹਮਾਰਾ ਮੀਤੁ ॥ ਰਹਾਉ ॥

ਮਨਿ ਬਿਲਾਸ ਭਏ ਸਾਹਿਬ ਕੇ ਅਚਰਜ ਦੇਖਿ ਬਡਾਈ ॥

ਹਰਿ ਸਿਮਰਿ ਸਿਮਰਿ ਆਨਦ ਕਰਿ ਨਾਨਕ ਪ੍ਰਭਿ ਪੂਰਨ ਪੈਜ ਰਖਾਈ ॥੨॥੧੫॥੪੬॥

ਸੋਮਵਾਰ, ੨੦ ਕੱਤਕ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੨)