ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ ੴ ਸਤਿਗੁਰ ਪ੍ਰਸਾਦਿ ॥

Sri Harmandir Sahib

ਰਾਗੁ ਬਿਲਾਵਲੁ ਮਹਲਾ ੫ ਘਰੁ ੧੩ ਪੜਤਾਲ

ੴ ਸਤਿਗੁਰ ਪ੍ਰਸਾਦਿ ॥

ਮੋਹਨ ਨੀਦ ਨ ਆਵੈ ਹਾਵੈ ਹਾਰ ਕਜਰ ਬਸਤ੍ਰ ਅਭਰਨ ਕੀਨੇ ॥

ਉਡੀਨੀ ਉਡੀਨੀ ਉਡੀਨੀ ॥ ਕਬ ਘਰਿ ਆਵੈ ਰੀ ॥੧॥ ਰਹਾਉ ॥

ਸਰਨਿ ਸੁਹਾਗਨਿ ਚਰਨ ਸੀਸੁ ਧਰਿ ॥ ਲਾਲਨੁ ਮੋਹਿ ਮਿਲਾਵਹੁ ॥

ਕਬ ਘਰਿ ਆਵੈ ਰੀ ॥੧॥

ਸੁਨਹੁ ਸਹੇਰੀ ਮਿਲਨ ਬਾਤ ਕਹਉ ਸਗਰੋ ਅਹੰ ਮਿਟਾਵਹੁ ਤਉ ਘਰ ਹੀ ਲਾਲਨੁ ਪਾਵਹੁ ॥

ਤਬ ਰਸ ਮੰਗਲ ਗੁਨ ਗਾਵਹੁ ॥ ਆਨਦ ਰੂਪ ਧਿਆਵਹੁ ॥

ਨਾਨਕੁ ਦੁਆਰੈ ਆਇਓ ॥

ਤਉ ਮੈ ਲਾਲਨੁ ਪਾਇਓ ਰੀ ॥੨॥

ਮੋਹਨ ਰੂਪੁ ਦਿਖਾਵੈ ॥

ਅਬ ਮੋਹਿ ਨੀਦ ਸੁਹਾਵੈ ॥

ਸਭ ਮੇਰੀ ਤਿਖਾ ਬੁਝਾਨੀ ॥

ਅਬ ਮੈ ਸਹਜਿ ਸਮਾਨੀ ॥

ਮੀਠੀ ਪਿਰਹਿ ਕਹਾਨੀ ॥

ਮੋਹਨੁ ਲਾਲਨੁ ਪਾਇਓ ਰੀ ॥ ਰਹਾਉ ਦੂਜਾ ॥੧॥੧੨੮॥

ਸ਼ਨਿਚਰਵਾਰ, ੨੦ ਅੱਸੂ (ਸੰਮਤ ੫੫੦ ਨਾਨਕਸ਼ਾਹੀ) (ਅੰਗ : ੮੩੦)