ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਗੂਜਰੀ ਮਹਲਾ ੫ ॥

SRI DARBAR SAHIB

ਗੂਜਰੀ ਮਹਲਾ ੫ ॥

ਮਤਾ ਕਰੈ ਪਛਮ ਕੈ ਤਾਈ ਪੂਰਬ ਹੀ ਲੈ ਜਾਤ ॥

ਖਿਨ ਮਹਿ ਥਾਪਿ ਉਥਾਪਨਹਾਰਾ ਆਪਨ ਹਾਥਿ ਮਤਾਤ ॥੧॥

ਸਿਆਨਪ ਕਾਹੂ ਕਾਮਿ ਨ ਆਤ ॥

ਜੋ ਅਨਰੂਪਿਓ ਠਾਕੁਰਿ ਮੇਰੈ ਹੋਇ ਰਹੀ ਉਹ ਬਾਤ ॥੧॥ ਰਹਾਉ ॥

ਦੇਸੁ ਕਮਾਵਨ ਧਨ ਜੋਰਨ ਕੀ ਮਨਸਾ ਬੀਚੇ ਨਿਕਸੇ ਸਾਸ ॥

ਲਸਕਰ ਨੇਬ ਖਵਾਸ ਸਭ ਤਿਆਗੇ ਜਮ ਪੁਰਿ ਊਠਿ ਸਿਧਾਸ ॥੨॥

ਹੋਇ ਅਨੰਨਿ ਮਨਹਠ ਕੀ ਦ੍ਰਿੜਤਾ ਆਪਸ ਕਉ ਜਾਨਾਤ ॥

ਜੋ ਅਨਿੰਦੁ ਨਿੰਦੁ ਕਰਿ ਛੋਡਿਓ ਸੋਈ ਫਿਰਿ ਫਿਰਿ ਖਾਤ ॥੩॥

ਸਹਜ ਸੁਭਾਇ ਭਏ ਕਿਰਪਾਲਾ ਤਿਸੁ ਜਨ ਕੀ ਕਾਟੀ ਫਾਸ ॥

ਕਹੁ ਨਾਨਕ ਗੁਰੁ ਪੂਰਾ ਭੇਟਿਆ ਪਰਵਾਣੁ ਗਿਰਸਤ ਉਦਾਸ ॥੪॥੪॥੫॥

ਮੰਗਲਵਾਰ, ੨੩ ਪੋਹ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੪੯੬)