ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸਲੋਕ ॥ ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

Sri Harmandir Sahib

ਸਲੋਕ ॥

ਸੰਤ ਉਧਰਣ ਦਇਆਲੰ ਆਸਰੰ ਗੋਪਾਲ ਕੀਰਤਨਹ ॥

ਨਿਰਮਲੰ ਸੰਤ ਸੰਗੇਣ ਓਟ ਨਾਨਕ ਪਰਮੇਸੁਰਹ ॥੧॥

ਚੰਦਨ ਚੰਦੁ ਨ ਸਰਦ ਰੁਤਿ ਮੂਲਿ ਨ ਮਿਟਈ ਘਾਂਮ ॥

ਸੀਤਲੁ ਥੀਵੈ ਨਾਨਕਾ ਜਪੰਦੜੋ ਹਰਿ ਨਾਮੁ ॥੨॥ ਪਉੜੀ ॥

ਚਰਨ ਕਮਲ ਕੀ ਓਟ ਉਧਰੇ ਸਗਲ ਜਨ ॥

ਸੁਣਿ ਪਰਤਾਪੁ ਗੋਵਿੰਦ ਨਿਰਭਉ ਭਏ ਮਨ ॥

ਤੋਟਿ ਨ ਆਵੈ ਮੂਲਿ ਸੰਚਿਆ ਨਾਮੁ ਧਨ ॥

ਸੰਤ ਜਨਾ ਸਿਉ ਸੰਗੁ ਪਾਈਐ ਵਡੈ ਪੁਨ ॥

ਆਠ ਪਹਰ ਹਰਿ ਧਿਆਇ ਹਰਿ ਜਸੁ ਨਿਤ ਸੁਨ ॥੧੭॥

ਐਤਵਾਰ, ੨੬ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੧੦ ਮਾਰਚ, ੨੦੧੯ (ਅੰਗ: ੭੦੯)