ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

​ਧਨਾਸਰੀ ਮਹਲਾ ੪॥ ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

Sri Harmandir Sahib

ਧਨਾਸਰੀ ਮਹਲਾ ੪॥

ਹਰਿ ਹਰਿ ਬੂੰਦ ਭਏ ਹਰਿ ਸੁਆਮੀ ਹਮ ਚਾਤ੍ਰਿਕ ਬਿਲਲ ਬਿਲਲਾਤੀ ॥

ਹਰਿ ਹਰਿ ਕ੍ਰਿਪਾ ਕਰਹੁ ਪ੍ਰਭ ਅਪਨੀ ਮੁਖਿ ਦੇਵਹੁ ਹਰਿ ਨਿਮਖਾਤੀ ॥੧॥

ਹਰਿ ਬਿਨੁ ਰਹਿ ਨ ਸਕਉ ਇਕ ਰਾਤੀ ॥

ਜਿਉ ਬਿਨੁ ਅਮਲੈ ਅਮਲੀ ਮਰਿ ਜਾਈ ਹੈ ਤਿਉ ਹਰਿ ਬਿਨੁ ਹਮ ਮਰਿ ਜਾਤੀ ॥ ਰਹਾਉ ॥

ਤੁਮ ਹਰਿ ਸਰਵਰ ਅਤਿ ਅਗਾਹ ਹਮ ਲਹਿ ਨ ਸਕਹਿ ਅੰਤੁ ਮਾਤੀ ॥

ਤੂ ਪਰੈ ਪਰੈ ਅਪਰੰਪਰੁ ਸੁਆਮੀ ਮਿਤਿ ਜਾਨਹੁ ਆਪਨ ਗਾਤੀ ॥੨॥

ਹਰਿ ਕੇ ਸੰਤ ਜਨਾ ਹਰਿ ਜਪਿਓ ਗੁਰ ਰੰਗਿ ਚਲੂਲੈ ਰਾਤੀ ॥

ਹਰਿ ਹਰਿ ਭਗਤਿ ਬਨੀ ਅਤਿ ਸੋਭਾ ਹਰਿ ਜਪਿਓ ਊਤਮ ਪਾਤੀ ॥੩॥

ਆਪੇ ਠਾਕੁਰੁ ਆਪੇ ਸੇਵਕੁ ਆਪਿ ਬਨਾਵੈ ਭਾਤੀ ॥

ਨਾਨਕੁ ਜਨੁ ਤੁਮਰੀ ਸਰਣਾਈ ਹਰਿ ਰਾਖਹੁ ਲਾਜ ਭਗਾਤੀ ॥੪॥੫॥

ਸ਼ਨਿਚਰਵਾਰ, ੨੫ ਕੱਤਕ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੬੮)