ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

DARBAR SAHIB

ਬਾਰਹ ਮਾਹਾ ਮਾਂਝ ਮਹਲਾ ੫ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਮਾਘਿ ਮਜਨੁ ਸੰਗਿ ਸਾਧੂਆ ਧੂੜੀ ਕਰਿ ਇਸਨਾਨੁ ॥

ਹਰਿ ਕਾ ਨਾਮੁ ਧਿਆਇ ਸੁਣਿ ਸਭਨਾ ਨੋ ਕਰਿ ਦਾਨੁ ॥

ਜਨਮ ਕਰਮ ਮਲੁ ਉਤਰੈ ਮਨ ਤੇ ਜਾਇ ਗੁਮਾਨੁ ॥

ਕਾਮਿ ਕਰੋਧਿ ਨ ਮੋਹੀਐ ਬਿਨਸੈ ਲੋਭੁ ਸੁਆਨੁ ॥

ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥

ਅਠਸਠਿ ਤੀਰਥ ਸਗਲ ਪੁੰਨ ਜੀਅ ਦਇਆ ਪਰਵਾਨੁ ॥

ਜਿਸ ਨੋ ਦੇਵੈ ਦਇਆ ਕਰਿ ਸੋਈ ਪੁਰਖੁ ਸੁਜਾਨੁ ॥

ਜਿਨਾ ਮਿਲਿਆ ਪ੍ਰਭੁ ਆਪਣਾ ਨਾਨਕ ਤਿਨ ਕੁਰਬਾਨੁ ॥

ਮਾਘਿ ਸੁਚੇ ਸੇ ਕਾਂਢੀਅਹਿ ਜਿਨ ਪੂਰਾ ਗੁਰੁ ਮਿਹਰਵਾਨੁ ॥੧੨॥

ਮੰਗਲਵਾਰ, ੧ ਮਾਘ (ਸੰਮਤ ੫੫੧ ਨਾਨਕਸ਼ਾਹੀ) ੧੪ ਜਨਵਰੀ, ੨੦੨੦ (ਅੰਗ: ੧੩੫)