ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

DARBAR SAHIB

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਰਾਮ ਸਿਮਰਿ ਰਾਮ ਸਿਮਰਿ ਰਾਮ ਸਿਮਰਿ ਭਾਈ ॥

ਰਾਮ ਨਾਮ ਸਿਮਰਨ ਬਿਨੁ ਬੂਡਤੇ ਅਧਿਕਾਈ ॥੧॥ ਰਹਾਉ ॥

ਬਨਿਤਾ ਸੁਤ ਦੇਹ ਗ੍ਰੇਹ ਸੰਪਤਿ ਸੁਖਦਾਈ ॥

ਇਨੑ ਮੈ ਕਛੁ ਨਾਹਿ ਤੇਰੋ ਕਾਲ ਅਵਧ ਆਈ ॥੧॥

ਅਜਾਮਲ ਗਜ ਗਨਿਕਾ ਪਤਿਤ ਕਰਮ ਕੀਨੇ ॥

ਤੇਊ ਉਤਰਿ ਪਾਰਿ ਪਰੇ ਰਾਮ ਨਾਮ ਲੀਨੇ ॥੨॥

ਸੂਕਰ ਕੂਕਰ ਜੋਨਿ ਭ੍ਰਮੇ ਤਊ ਲਾਜ ਨ ਆਈ ॥

ਰਾਮ ਨਾਮ ਛਾਡਿ ਅੰਮ੍ਰਿਤ ਕਾਹੇ ਬਿਖੁ ਖਾਈ ॥੩॥

ਤਜਿ ਭਰਮ ਕਰਮ ਬਿਧਿ ਨਿਖੇਧ ਰਾਮ ਨਾਮੁ ਲੇਹੀ ॥

ਗੁਰ ਪ੍ਰਸਾਦਿ ਜਨ ਕਬੀਰ ਰਾਮੁ ਕਰਿ ਸਨੇਹੀ ॥੪॥੫॥

ਵੀਰਵਾਰ, ੨੯ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੧੪ ਨਵੰਬਰ, ੨੦੧੯ (ਅੰਗ: ੬੯੨)