ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫ ॥ ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

Sri Harmandir Sahib

ਧਨਾਸਰੀ ਮਹਲਾ ੫ ॥

ਜਤਨ ਕਰੈ ਮਾਨੁਖ ਡਹਕਾਵੈ ਓਹੁ ਅੰਤਰਜਾਮੀ ਜਾਨੈ ॥

ਪਾਪ ਕਰੇ ਕਰਿ ਮੂਕਰਿ ਪਾਵੈ ਭੇਖ ਕਰੈ ਨਿਰਬਾਨੈ ॥੧॥

ਜਾਨਤ ਦੂਰਿ ਤੁਮਹਿ ਪ੍ਰਭ ਨੇਰਿ ॥

ਉਤ ਤਾਕੈ ਉਤ ਤੇ ਉਤ ਪੇਖੈ ਆਵੈ ਲੋਭੀ ਫੇਰਿ ॥ ਰਹਾਉ ॥

ਜਬ ਲਗੁ ਤੁਟੈ ਨਾਹੀ ਮਨ ਭਰਮਾ ਤਬ ਲਗੁ ਮੁਕਤੁ ਨ ਕੋਈ ॥

ਕਹੁ ਨਾਨਕ ਦਇਆਲ ਸੁਆਮੀ ਸੰਤੁ ਭਗਤੁ ਜਨੁ ਸੋਈ ॥੨॥੫॥੩੬॥

ਸ਼ੁੱਕਰਵਾਰ, ੩ ਫੱਗਣ (ਸੰਮਤ ੫੫੦ ਨਾਨਕਸ਼ਾਹੀ) (ਅੰਗ: ੬੮੦)