ਅੱਜ ਦਾ ਹੁਕਮਨਾਮਾਂ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਧਨਾਸਿਰੀ ਮਹਲਾ ੩ ਘਰੁ ੪ ੴ ਸਤਿਗੁਰ ਪ੍ਰਸਾਦਿ ॥

Sri Harmandir Sahib

ਰਾਗੁ ਧਨਾਸਿਰੀ ਮਹਲਾ ੩ ਘਰੁ ੪

ੴ ਸਤਿਗੁਰ ਪ੍ਰਸਾਦਿ ॥

ਹਮ ਭੀਖਕ ਭੇਖਾਰੀ ਤੇਰੇ ਤੂ ਨਿਜ ਪਤਿ ਹੈ ਦਾਤਾ ॥

ਹੋਹੁ ਦੈਆਲ ਨਾਮੁ ਦੇਹੁ ਮੰਗਤ ਜਨ ਕੰਉ ਸਦਾ ਰਹਉ ਰੰਗਿ ਰਾਤਾ ॥੧॥

ਹੰਉ ਬਲਿਹਾਰੈ ਜਾਉ ਸਾਚੇ ਤੇਰੇ ਨਾਮ ਵਿਟਹੁ ॥

ਕਰਣ ਕਾਰਣ ਸਭਨਾ ਕਾ ਏਕੋ ਅਵਰੁ ਨ ਦੂਜਾ ਕੋਈ ॥੧॥ ਰਹਾਉ ॥

ਬਹੁਤੇ ਫੇਰ ਪਏ ਕਿਰਪਨ ਕਉ ਅਬ ਕਿਛੁ ਕਿਰਪਾ ਕੀਜੈ ॥

ਹੋਹੁ ਦਇਆਲ ਦਰਸਨੁ ਦੇਹੁ ਅਪੁਨਾ ਐਸੀ ਬਖਸ ਕਰੀਜੈ ॥੨॥

ਭਨਤਿ ਨਾਨਕ ਭਰਮ ਪਟ ਖੂਲੇ ਗੁਰ ਪਰਸਾਦੀ ਜਾਨਿਆ ॥

ਸਾਚੀ ਲਿਵ ਲਾਗੀ ਹੈ ਭੀਤਰਿ ਸਤਿਗੁਰ ਸਿਉ ਮਨੁ ਮਾਨਿਆ ॥੩॥੧॥੯॥

ਸ਼ਨਿਚਰਵਾਰ, ੪ ਫੱਗਣ (ਸੰਮਤ ੫੫੦ ਨਾਨਕਸ਼ਾਹੀ) ੧੬ ਫਰਵਰੀ, ੨੦੧੯ (ਅੰਗ: ੬੬੬)