ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫ ਘਰੁ ੧੨

DARBAR SAHIB

ਧਨਾਸਰੀ ਮਹਲਾ ੫ ਘਰੁ ੧੨

ੴ ਸਤਿਗੁਰ ਪ੍ਰਸਾਦਿ

ਬੰਦਨਾ ਹਰਿ ਬੰਦਨਾ ਗੁਣ ਗਾਵਹੁ ਗੋਪਾਲ ਰਾਇ ॥ ਰਹਾਉ ॥

ਵਡੈ ਭਾਗਿ ਭੇਟੇ ਗੁਰਦੇਵਾ ॥

ਕੋਟਿ ਪਰਾਧ ਮਿਟੇ ਹਰਿ ਸੇਵਾ ॥੧॥

ਚਰਨ ਕਮਲ ਜਾ ਕਾ ਮਨੁ ਰਾਪੈ ॥

ਸੋਗ ਅਗਨਿ ਤਿਸੁ ਜਨ ਨ ਬਿਆਪੈ ॥੨॥

ਸਾਗਰੁ ਤਰਿਆ ਸਾਧੂ ਸੰਗੇ ॥

ਨਿਰਭਉ ਨਾਮੁ ਜਪਹੁ ਹਰਿ ਰੰਗੇ ॥੩॥

ਪਰ ਧਨ ਦੋਖ ਕਿਛੁ ਪਾਪ ਨ ਫੇੜੇ ॥

ਜਮ ਜੰਦਾਰੁ ਨ ਆਵੈ ਨੇੜੇ ॥੪॥

ਤ੍ਰਿਸਨਾ ਅਗਨਿ ਪ੍ਰਭਿ ਆਪਿ ਬੁਝਾਈ ॥

ਨਾਨਕ ਉਧਰੇ ਪ੍ਰਭ ਸਰਣਾਈ ॥੫॥੧॥੫੫॥

ਬੁੱਧਵਾਰ, ੩੦ ਅੱਸੂ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੩)