ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫॥

DARBAR SAHIB

ਧਨਾਸਰੀ ਮਹਲਾ ੫॥

ਫਿਰਤ ਫਿਰਤ ਭੇਟੇ ਜਨ ਸਾਧੂ ਪੂਰੈ ਗੁਰਿ ਸਮਝਾਇਆ ॥

ਆਨ ਸਗਲ ਬਿਧਿ ਕਾਂਮਿ ਨ ਆਵੈ ਹਰਿ ਹਰਿ ਨਾਮੁ ਧਿਆਇਆ ॥੧॥

ਤਾ ਤੇ ਮੋਹਿ ਧਾਰੀ ਓਟ ਗੋਪਾਲ ॥

ਸਰਨਿ ਪਰਿਓ ਪੂਰਨ ਪਰਮੇਸੁਰ ਬਿਨਸੇ ਸਗਲ ਜੰਜਾਲ ॥ ਰਹਾਉ ॥

ਸੁਰਗ ਮਿਰਤ ਪਇਆਲ ਭੂ ਮੰਡਲ ਸਗਲ ਬਿਆਪੇ ਮਾਇ ॥

ਜੀਅ ਉਧਾਰਨ ਸਭ ਕੁਲ ਤਾਰਨ ਹਰਿ ਹਰਿ ਨਾਮੁ ਧਿਆਇ ॥੨॥

ਨਾਨਕ ਨਾਮੁ ਨਿਰੰਜਨੁ ਗਾਈਐ ਪਾਈਐ ਸਰਬ ਨਿਧਾਨਾ ॥

ਕਰਿ ਕਿਰਪਾ ਜਿਸੁ ਦੇਇ ਸੁਆਮੀ ਬਿਰਲੇ ਕਾਹੂ ਜਾਨਾ ॥੩॥੩॥੨੧॥

ਵੀਰਵਾਰ, ੩ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੧੮ ਜੁਲਾਈ, ੨੦੧੯ (ਅੰਗ: ੬੭੬)