ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸਲੋਕ ॥

DARBAR SAHIB

ਸਲੋਕ ॥

ਮਨ ਇਛਾ ਦਾਨ ਕਰਣੰ ਸਰਬਤ੍ਰ ਆਸਾ ਪੂਰਨਹ ॥

ਖੰਡਣੰ ਕਲਿ ਕਲੇਸਹ ਪ੍ਰਭ ਸਿਮਰਿ ਨਾਨਕ ਨਹ ਦੂਰਣਹ ॥੧॥

ਹਭਿ ਰੰਗ ਮਾਣਹਿ ਜਿਸੁ ਸੰਗਿ ਤੈ ਸਿਉ ਲਾਈਐ ਨੇਹੁ ॥

ਸੋ ਸਹੁ ਬਿੰਦ ਨ ਵਿਸਰਉ ਨਾਨਕ ਜਿਨਿ ਸੁੰਦਰੁ ਰਚਿਆ ਦੇਹੁ ॥੨॥ ਪਉੜੀ ॥

ਜੀਉ ਪ੍ਰਾਨ ਤਨੁ ਧਨੁ ਦੀਆ ਦੀਨੇ ਰਸ ਭੋਗ ॥

ਗ੍ਰਿਹ ਮੰਦਰ ਰਥ ਅਸੁ ਦੀਏ ਰਚਿ ਭਲੇ ਸੰਜੋਗ ॥

ਸੁਤ ਬਨਿਤਾ ਸਾਜਨ ਸੇਵਕ ਦੀਏ ਪ੍ਰਭ ਦੇਵਨ ਜੋਗ ॥

ਹਰਿ ਸਿਮਰਤ ਤਨੁ ਮਨੁ ਹਰਿਆ ਲਹਿ ਜਾਹਿ ਵਿਜੋਗ ॥

ਸਾਧਸੰਗਿ ਹਰਿ ਗੁਣ ਰਮਹੁ ਬਿਨਸੇ ਸਭਿ ਰੋਗ ॥੩॥

ਸ਼ੁੱਕਰਵਾਰ, ੨ ਕੱਤਕ (ਸੰਮਤ ੫੫੧ ਨਾਨਕਸ਼ਾਹੀ) ੧੮ ਅਕਤੂਬਰ, ੨੦੧੯ (ਅੰਗ: ੭੦੬)