ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ੴ ਸਤਿਗੁਰ ਪ੍ਰਸਾਦਿ ॥

Darbar sahib

ੴ ਸਤਿਗੁਰ ਪ੍ਰਸਾਦਿ ॥

ਰਾਗੁ ਬਿਲਾਵਲੁ ਮਹਲਾ ੪ ਪੜਤਾਲ ਘਰੁ ੧੩ ॥

ਬੋਲਹੁ ਭਈਆ ਰਾਮ ਨਾਮੁ ਪਤਿਤ ਪਾਵਨੋ ॥

ਹਰਿ ਸੰਤ ਭਗਤ ਤਾਰਨੋ ॥

ਹਰਿ ਭਰਿਪੁਰੇ ਰਹਿਆ ॥

ਜਲਿ ਥਲੇ ਰਾਮ ਨਾਮੁ ॥

ਨਿਤ ਗਾਈਐ ਹਰਿ ਦੂਖ ਬਿਸਾਰਨੋ ॥੧॥ ਰਹਾਉ ॥

ਹਰਿ ਕੀਆ ਹੈ ਸਫਲ ਜਨਮੁ ਹਮਾਰਾ ॥

ਹਰਿ ਜਪਿਆ ਹਰਿ ਦੂਖ ਬਿਸਾਰਨਹਾਰਾ ॥

ਗੁਰੁ ਭੇਟਿਆ ਹੈ ਮੁਕਤਿ ਦਾਤਾ ॥

ਹਰਿ ਕੀਈ ਹਮਾਰੀ ਸਫਲ ਜਾਤਾ ॥

ਮਿਲਿ ਸੰਗਤੀ ਗੁਨ ਗਾਵਨੋ ॥੧॥

ਮਨ ਰਾਮ ਨਾਮ ਕਰਿ ਆਸਾ ॥

ਭਾਉ ਦੂਜਾ ਬਿਨਸਿ ਬਿਨਾਸਾ ॥

ਵਿਚਿ ਆਸਾ ਹੋਇ ਨਿਰਾਸੀ ॥

ਸੋ ਜਨੁ ਮਿਲਿਆ ਹਰਿ ਪਾਸੀ ॥

ਕੋਈ ਰਾਮ ਨਾਮ ਗੁਨ ਗਾਵਨੋ ॥

ਜਨੁ ਨਾਨਕੁ ਤਿਸੁ ਪਗਿ ਲਾਵਨੋ ॥੨॥੧॥੭॥੪॥੬॥੭॥੧੭॥

ਐਤਵਾਰ, ੪ ਕੱਤਕ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੮੦੦)