ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਭਗਤ ਰਵਿਦਾਸ ਜੀ ਕੀ

DARBAR SAHIB

ਧਨਾਸਰੀ ਭਗਤ ਰਵਿਦਾਸ ਜੀ ਕੀ

ੴ ਸਤਿਗੁਰ ਪ੍ਰਸਾਦਿ॥

ਹਮ ਸਰਿ ਦੀਨੁ ਦਇਆਲੁ ਨ ਤੁਮ ਸਰਿ ਅਬ ਪਤੀਆਰੁ ਕਿਆ ਕੀਜੈ ॥

ਬਚਨੀ ਤੋਰ ਮੋਰ ਮਨੁ ਮਾਨੈ ਜਨ ਕਉ ਪੂਰਨੁ ਦੀਜੈ ॥੧॥

ਹਉ ਬਲਿ ਬਲਿ ਜਾਉ ਰਮਈਆ ਕਾਰਨੇ ॥

ਕਾਰਨ ਕਵਨ ਅਬੋਲ ॥ ਰਹਾਉ ॥

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਾਰੇ ਲੇਖੇ ॥

ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥੨॥੧॥

ਸ਼ੁੱਕਰਵਾਰ, ੫ ਪੋਹ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੯੪)