ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੂਹੀ ਮਹਲਾ ੪ ਘਰੁ ੨

Sri Darbar Sahib Amritsar

ਸੂਹੀ ਮਹਲਾ ੪ ਘਰੁ ੨

ੴ ਸਤਿਗੁਰ ਪ੍ਰਸਾਦਿ ॥

ਗੁਰਮਤਿ ਨਗਰੀ ਖੋਜਿ ਖੋਜਾਈ ॥

ਹਰਿ ਹਰਿ ਨਾਮੁ ਪਦਾਰਥੁ ਪਾਈ ॥੧॥

ਮੇਰੈ ਮਨਿ ਹਰਿ ਹਰਿ ਸਾਂਤਿ ਵਸਾਈ ॥

ਤਿਸਨਾ ਅਗਨਿ ਬੁਝੀ ਖਿਨ ਅੰਤਰਿ ਗੁਰਿ ਮਿਲਿਐ ਸਭ ਭੁਖ ਗਵਾਈ ॥੧॥ ਰਹਾਉ ॥

ਹਰਿ ਗੁਣ ਗਾਵਾ ਜੀਵਾ ਮੇਰੀ ਮਾਈ ॥

ਸਤਿਗੁਰਿ ਦਇਆਲਿ ਗੁਣ ਨਾਮੁ ਦ੍ਰਿੜਾਈ ॥੨॥

ਹਉ ਹਰਿ ਪ੍ਰਭੁ ਪਿਆਰਾ ਢੂਢਿ ਢੂਢਾਈ ॥

ਸਤਸੰਗਤਿ ਮਿਲਿ ਹਰਿ ਰਸੁ ਪਾਈ ॥੩॥

ਧੁਰਿ ਮਸਤਕਿ ਲੇਖ ਲਿਖੇ ਹਰਿ ਪਾਈ ॥

ਗੁਰੁ ਨਾਨਕੁ ਤੁਠਾ ਮੇਲੈ ਹਰਿ ਭਾਈ ॥੪॥੧॥੫॥

ਮੰਗਲਵਾਰ, ੮ ਸਾਵਣ (ਸੰਮਤ ੫੫੧ ਨਾਨਕਸ਼ਾਹੀ) ੨੩ ਜੁਲਾਈ, ੨੦੧੯ (ਅੰਗ: ੭੩੨)