Ajj da Hukamnama Sri Darbar Sahib: ਅੱਜ ਦਾ ਹੁਕਮਨਾਮਾ (27 ਅਪ੍ਰੈਲ 2025)
Ajj da Hukamnama Sri Darbar Sahib: ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥
Ajj da Hukamnama Sri Darbar Sahib
Ajj da Hukamnama Sri Darbar Sahib: ਰਾਮਕਲੀ ਮਹਲਾ ੧ ਸਿਧ ਗੋਸਟਿ ੴ ਸਤਿਗੁਰ ਪ੍ਰਸਾਦਿ ॥
ਗੁਰਮੁਖਿ ਚੂਕੈ ਆਵਣ ਜਾਣੁ ॥
ਗੁਰਮੁਖਿ ਦਰਗਹ ਪਾਵੈ ਮਾਣੁ ॥
ਗੁਰਮੁਖਿ ਖੋਟੇ ਖਰੇ ਪਛਾਣੁ ॥
ਗੁਰਮੁਖਿ ਲਾਗੈ ਸਹਜਿ ਧਿਆਨੁ ॥
ਗੁਰਮੁਖਿ ਦਰਗਹ ਸਿਫਤਿ ਸਮਾਇ ॥
ਨਾਨਕ ਗੁਰਮੁਖਿ ਬੰਧੁ ਨ ਪਾਇ ॥੪੧॥
ਗੁਰਮੁਖਿ ਨਾਮੁ ਨਿਰੰਜਨ ਪਾਏ ॥
ਗੁਰਮੁਖਿ ਹਉਮੈ ਸਬਦਿ ਜਲਾਏ ॥
ਗੁਰਮੁਖਿ ਸਾਚੇ ਕੇ ਗੁਣ ਗਾਏ ॥
ਗੁਰਮੁਖਿ ਸਾਚੈ ਰਹੈ ਸਮਾਏ ॥
ਗੁਰਮੁਖਿ ਸਾਚਿ ਨਾਮਿ ਪਤਿ ਊਤਮ ਹੋਇ ॥
ਨਾਨਕ ਗੁਰਮੁਖਿ ਸਗਲ ਭਵਣ ਕੀ ਸੋਝੀ ਹੋਇ ॥੪੨॥