ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਸੋਰਠਿ ਮਹਲਾ ੫ ॥

DARBAR SAHIB

ਸੋਰਠਿ ਮਹਲਾ ੫ ॥

ਚਰਨ ਕਮਲ ਸਿਉ ਜਾ ਕਾ ਮਨੁ ਲੀਨਾ ਸੇ ਜਨ ਤ੍ਰਿਪਤਿ ਅਘਾਈ ॥

ਗੁਣ ਅਮੋਲ ਜਿਸੁ ਰਿਦੈ ਨ ਵਸਿਆ ਤੇ ਨਰ ਤ੍ਰਿਸਨ ਤ੍ਰਿਖਾਈ ॥੧॥

ਹਰਿ ਆਰਾਧੇ ਅਰੋਗ ਅਨਦਾਈ ॥

ਜਿਸ ਨੋ ਵਿਸਰੈ ਮੇਰਾ ਰਾਮ ਸਨੇਹੀ ਤਿਸੁ ਲਾਖ ਬੇਦਨ ਜਣੁ ਆਈ ॥ ਰਹਾਉ ॥

ਜਿਹ ਜਨ ਓਟ ਗਹੀ ਪ੍ਰਭ ਤੇਰੀ ਸੇ ਸੁਖੀਏ ਪ੍ਰਭ ਸਰਣੇ ॥

ਜਿਹ ਨਰ ਬਿਸਰਿਆ ਪੁਰਖੁ ਬਿਧਾਤਾ ਤੇ ਦੁਖੀਆ ਮਹਿ ਗਨਣੇ ॥੨॥

ਜਿਹ ਗੁਰ ਮਾਨਿ ਪ੍ਰਭੂ ਲਿਵ ਲਾਈ ਤਿਹ ਮਹਾ ਅਨੰਦ ਰਸੁ ਕਰਿਆ ॥

ਜਿਹ ਪ੍ਰਭੂ ਬਿਸਾਰਿ ਗੁਰ ਤੇ ਬੇਮੁਖਾਈ ਤੇ ਨਰਕ ਘੋਰ ਮਹਿ ਪਰਿਆ ॥੩॥

ਜਿਤੁ ਕੋ ਲਾਇਆ ਤਿਤ ਹੀ ਲਾਗਾ ਤੈਸੋ ਹੀ ਵਰਤਾਰਾ ॥

ਨਾਨਕ ਸਹ ਪਕਰੀ ਸੰਤਨ ਕੀ ਰਿਦੈ ਭਏ ਮਗਨ ਚਰਨਾਰਾ ॥੪॥੪॥੧੫॥

ਬੁੱਧਵਾਰ, ੧੨ ਮੱਘਰ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੧੨)