DARBAR SAHIB
ਟੋਡੀ ਮਹਲਾ ੫ ਘਰੁ ੨ ਦੁਪਦੇ
ੴ ਸਤਿਗੁਰ ਪ੍ਰਸਾਦਿ॥
ਮਾਗਉ ਦਾਨੁ ਠਾਕੁਰ ਨਾਮ ॥
ਅਵਰੁ ਕਛੂ ਮੇਰੈ ਸੰਗਿ ਨ ਚਾਲੈ ਮਿਲੈ ਕ੍ਰਿਪਾ ਗੁਣ ਗਾਮ ॥੧॥ ਰਹਾਉ ॥
ਰਾਜੁ ਮਾਲੁ ਅਨੇਕ ਭੋਗ ਰਸ ਸਗਲ ਤਰਵਰ ਕੀ ਛਾਮ ॥
ਧਾਇ ਧਾਇ ਬਹੁ ਬਿਧਿ ਕਉ ਧਾਵੈ ਸਗਲ ਨਿਰਾਰਥ ਕਾਮ ॥੧॥
ਬਿਨੁ ਗੋਵਿੰਦ ਅਵਰੁ ਜੇ ਚਾਹਉ ਦੀਸੈ ਸਗਲ ਬਾਤ ਹੈ ਖਾਮ ॥
ਕਹੁ ਨਾਨਕ ਸੰਤ ਰੇਨ ਮਾਗਉ ਮੇਰੋ ਮਨੁ ਪਾਵੈ ਬਿਸ੍ਰਾਮ ॥੨॥੧॥੬॥
ਸ਼ੁੱਕਰਵਾਰ, ੧੨ ਪੋਹ (ਸੰਮਤ ੫੫੧ ਨਾਨਕਸ਼ਾਹੀ) ੨੭ ਦਸੰਬਰ, ੨੦੧੯ (ਅੰਗ: ੭੧੩)