ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਧਨਾਸਰੀ ਮਹਲਾ ੫ ॥

Darbar sahib

ਧਨਾਸਰੀ ਮਹਲਾ ੫ ॥

ਜਿਸ ਕਉ ਬਿਸਰੈ ਪ੍ਰਾਨਪਤਿ ਦਾਤਾ ਸੋਈ ਗਨਹੁ ਅਭਾਗਾ ॥

ਚਰਨ ਕਮਲ ਜਾ ਕਾ ਮਨੁ ਰਾਗਿਓ ਅਮਿਅ ਸਰੋਵਰ ਪਾਗਾ ॥੧॥

ਤੇਰਾ ਜਨੁ ਰਾਮ ਨਾਮ ਰੰਗਿ ਜਾਗਾ ॥

ਆਲਸੁ ਛੀਜਿ ਗਇਆ ਸਭੁ ਤਨ ਤੇ ਪ੍ਰੀਤਮ ਸਿਉ ਮਨੁ ਲਾਗਾ ॥ ਰਹਾਉ ॥

ਜਹ ਜਹ ਪੇਖਉ ਤਹ ਨਾਰਾਇਣ ਸਗਲ ਘਟਾ ਮਹਿ ਤਾਗਾ ॥

ਨਾਮ ਉਦਕੁ ਪੀਵਤ ਜਨ ਨਾਨਕ ਤਿਆਗੇ ਸਭਿ ਅਨੁਰਾਗਾ ॥੨॥੧੬॥੪੭॥

ਮੰਗਲਵਾਰ, ੧੫ ਮਾਘ (ਸੰਮਤ ੫੫੧ ਨਾਨਕਸ਼ਾਹੀ) (ਅੰਗ: ੬੮੨)