ਅੱਜ ਦਾ ਹੁਕਮਨਾਮਾ

ਸਪੋਕਸਮੈਨ ਸਮਾਚਾਰ ਸੇਵਾ

ਪੰਥਕ, ਹੁਕਮਨਾਮਾ

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

DARBAR SAHIB

ਰਾਗੁ ਧਨਾਸਰੀ ਬਾਣੀ ਭਗਤ ਕਬੀਰ ਜੀ ਕੀ

ੴ ਸਤਿਗੁਰ ਪ੍ਰਸਾਦਿ ॥

ਜੋ ਜਨੁ ਭਾਉ ਭਗਤਿ ਕਛੁ ਜਾਨੈ ਤਾ ਕਉ ਅਚਰਜੁ ਕਾਹੋ ॥

ਜਿਉ ਜਲੁ ਜਲ ਮਹਿ ਪੈਸਿ ਨ ਨਿਕਸੈ ਤਿਉ ਢੁਰਿ ਮਿਲਿਓ ਜੁਲਾਹੋ ॥੧॥

ਹਰਿ ਕੇ ਲੋਗਾ ਮੈ ਤਉ ਮਤਿ ਕਾ ਭੋਰਾ ॥

ਜਉ ਤਨੁ ਕਾਸੀ ਤਜਹਿ ਕਬੀਰਾ ਰਮਈਐ ਕਹਾ ਨਿਹੋਰਾ ॥੧॥ ਰਹਾਉ ॥

ਕਹਤੁ ਕਬੀਰੁ ਸੁਨਹੁ ਰੇ ਲੋਈ ਭਰਮਿ ਨ ਭੂਲਹੁ ਕੋਈ ॥

ਕਿਆ ਕਾਸੀ ਕਿਆ ਊਖਰੁ ਮਗਹਰੁ ਰਾਮੁ ਰਿਦੈ ਜਉ ਹੋਈ ॥੨॥੩॥

ਬੁੱਧਵਾਰ, ੧੬ ਮਾਘ (ਸੰਮਤ ੫੫੧ ਨਾਨਕਸ਼ਾਹੀ) ੨੯ ਜਨਵਰੀ, ੨੦੨੦ (ਅੰਗ: ੬੯੨)